13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸੂਬੇਦਾਰ ਹਰਜੀਤ ਸਿੰਘ ਨੇ ‘ਮਿਸ਼ਨ ਫਤਿਹ 2027’ ਲਈ ਮੁਹਿੰਮ ਆਰੰਭੀ

ਬਾਬਾ ਬਕਾਲਾ ਸਾਹਿਬ, 12 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਆਗੂ ਸੂਬੇਦਾਰ ਹਰਜੀਤ ਸਿੰਘ (ਜ਼ਿਲ੍ਹਾ ਪ੍ਰਧਾਨ ਸਾਬਕਾ ਸੈਨਿਕ ਵਿੰਗ) ਨੇ ਸਾਥੀਆਂ ਨਾਲ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਨਤਮਸਤਕ ਹੋਕੇ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਮਿਸ਼ਨ ਫਤਿਹ 2027 ਨੂੰ ਆ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਮੁੜ ਤੋਂ ਭਗਵੰਤ ਸਿੰਘ ਮਾਨ ਦੀ ਸਰਕਾਰ ਨੂੰ ਬਣਾਉਣ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ । ਇਸ ਮੌਕੇ ’ਤੇ ਜਗਤਾਰ ਸਿੰਘ, ਦਿਲਬਾਗ ਸਿੰਘ, ਤਰਸੇਮ ਸਿੰਘ, ਰਵੀ ਸਿੰਘ ਐੱਮ.

ਅਜੀਤ ਡੈਸਕ 13-09-2026
ਬਾਬਾ ਬਕਾਲਾ ਸਾਹਿਬ, 12 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਆਗੂ ਸੂਬੇਦਾਰ ਹਰਜੀਤ ਸਿੰਘ (ਜ਼ਿਲ੍ਹਾ ਪ੍ਰਧਾਨ ਸਾਬਕਾ ਸੈਨਿਕ ਵਿੰਗ) ਨੇ ਸਾਥੀਆਂ ਨਾਲ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਨਤਮਸਤਕ ਹੋਕੇ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਮਿਸ਼ਨ ਫਤਿਹ 2027 ਨੂੰ ਆ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਮੁੜ ਤੋਂ ਭਗਵੰਤ ਸਿੰਘ ਮਾਨ ਦੀ ਸਰਕਾਰ ਨੂੰ ਬਣਾਉਣ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ । ਇਸ ਮੌਕੇ ’ਤੇ ਜਗਤਾਰ ਸਿੰਘ, ਦਿਲਬਾਗ ਸਿੰਘ, ਤਰਸੇਮ ਸਿੰਘ, ਰਵੀ ਸਿੰਘ ਐੱਮ.ਸੀ., ਮਲਕੀਤ ਸਿੰਘ ਸਰਲੀ ਖੁਰਦ, ਬਲਕਾਰ ਸਿੰਘ, ਮਲਕੀਤ ਸਿੰਘ ਡਿਪਟੀ ਜੱਲੂਵਾਲ, ਗੁਰਸਾਹਿਬ ਸਿੰਘ ਖੱਖ, ਬਾਬਾ ਸ਼ਿੰਦਰ ਸਿੰਘ, ਸਰਦੂਲ ਸਿੰਘ ਫੌਜੀ, ਗੁਰਮੇਜ ਸਿੰਘ, ਜਗਜੀਤ ਸਿੰਘ ਲੱਖੂਵਾਲ, ਠੇਕੇਦਾਰ ਪਾਲ ਸਿੰਘ, ਫੋਰਮੈਨ ਤਰਸੇਮ ਸਿੰਘ, ਪਲਵਿੰਦਰ ਸਿੰਘ ਗਿੱਲ, ਡਾ: ਲਖਵਿੰਦਰ ਸਿੰਘ ਥੋਥੀਆਂ, ਮਨਜਿੰਦਰ ਸਿੰਘ ਥੋਥੀਆਂ, ਜਗਤਾਰ ਸਿੰਘ ਛੱਜਲਵੱਡੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੰਤ ਬਾਬਾ ਨੱਥਾ ਸਿੰਘ ਮੈਮੋਰੀਅਲ ਪਬਲਿਕ ਸੀ. ਸੈ. ਸਕੂਲ, ਬੁਤਾਲਾ ਵਿਖੇ ਗੁਰਮਤਿ ਵਿਚਾਰ ਸਭਾ ਅਗਲੀ ਖ਼ਬਰ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।