14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪੰਜਾਬੀ ਸਾਹਿਤ ਸਭਾ ਤਰਸਿੱਕਾ ਵਲੋਂ ਸਨਮਾਨ ਸਮਾਰੋਹ ਤੇ ਕਵੀ ਦਰਬਾਰ 20 ਨੂੰ

ਤਰਸਿੱਕਾ, 13 ਸਤੰਬਰ (ਅਤਰ ਸਿੰਘ ਤਰਸਿੱਕਾ)-ਪੰਜਾਬੀ ਸਾਹਿਤ ਸਭਾ ਤਰਸਿੱਕਾ( ਅੰਮ੍ਰਿਤਸਰ ) ਵਲੋਂ ਸਨਮਾਨ ਸਮਾਰੋਹ ਤੇ ਕਵੀ ਦਰਬਾਰ 20 ਸਤੰਬਰ ਐਤਵਾਰ ਨੂੰ ਓ. ਵੀ.

ਅਜੀਤ ਡੈਸਕ 14-09-2026
ਤਰਸਿੱਕਾ, 13 ਸਤੰਬਰ (ਅਤਰ ਸਿੰਘ ਤਰਸਿੱਕਾ)-ਪੰਜਾਬੀ ਸਾਹਿਤ ਸਭਾ ਤਰਸਿੱਕਾ( ਅੰਮ੍ਰਿਤਸਰ ) ਵਲੋਂ ਸਨਮਾਨ ਸਮਾਰੋਹ ਤੇ ਕਵੀ ਦਰਬਾਰ 20 ਸਤੰਬਰ ਐਤਵਾਰ ਨੂੰ ਓ. ਵੀ. ਐੱਨ. ਪਬਲਿਕ ਸਕੂਲ ਪੁਲ ਨਹਿਰ ਤਰਸਿੱਕਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸਮਾਜਸੇਵੀ ਤੇ ਸਾਹਿਤਕ ਸ਼ਖ਼ਸੀਅਤ ਪ੍ਰਿੰ: ਕੁਲਵੰਤ ਸਿੰਘ ਅਣਖੀ ਸਰਪ੍ਰਸਤ ਅੰਮ੍ਰਿਤਸਰ ਵਿਕਾਸ ਮੰਚ ਵਲੋਂ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਤੇ ਕਵੀ ਦਰਬਾਰ ਵੀ ਹੋਵੇਗਾ । ਮੰਚ ਸੰਚਾਲਨ ਡਾ. ਰਾਜਬੀਰ ਕੌਰ ਬੀਰ ਗਰੇਵਾਲ ਕਰਨਗੇ ।
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਲਹਿੰਦੀ ਪੱਤੀ ਹਰੀਆਂ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਬਚਪਨ ਤੇ ਅਕੈਡਮਿਕ ਹਾਈਟਸ ਸਕੂਲ ਵਿਖੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।