14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸਠਿਆਲਾ ’ਚ ਸੁਆਮੀ ਸੰਤ ਬਾਬਾ ਨੱਥਾ ਸਿੰਘ, ਸੰਤ ਬਾਬਾ ਗੋਬਿੰਦ ਤੇ ਸੰਤ ਬਾਬਾ ਡੋਡੀ ਦੀ ਯਾਦ ’ਚ 7 ਰੋਜ਼ਾ ਸਾਲਾਨਾ ਜੋੜ ਮੇਲਾ 18 ਨੂੰ : ਬਾਬਾ ਪਲਵਿੰਦਰ ਸਿੰਘ

ਸਠਿਆਲਾ, 13 ਸਤੰਬਰ (ਜਗੀਰ ਸਿੰਘ ਸਫਰੀ)-ਨਿਰਮਲ ਕੁਟੀਆ ਸੁਆਮੀ ਸੰਤ ਬਾਬਾ ਗੋਬਿੰਦ ਦੇ ਸਥਾਨ ਸਠਿਆਲਾ ਵਿਖੇ 7 ਰੋਜ਼ਾ ਸਾਲਾਨਾ ਜੋੜ ਮੇਲੇ ’ਤੇ ਧਾਰਮਿਕ ਸਮਾਗਮ 18 ਸਤੰਬਰ ਦਿਨ ਸ਼ੁੱਕਰਵਾਰ ਨੂੰ ਹੋਣਗੇ। ਇਸ ਬਾਰੇ ਮੁੱਖ ਸੇਵਾਦਾਰ ਬਾਬਾ ਪਲਵਿੰਦਰ ਸਿੰਘ ਸਠਿਆਲਾ ਨੇ ਦੱਸਿਆ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸੰਤ ਬਾਬਾ ਗੋਬਿੰਦ ਜੀ ਦੇ ਸਥਾਨ ਸਠਿਆਲਾ ਵਿਖੇ ਸੁਆਮੀ ਸੰਤ ਬਾਬਾ ਨੱਥਾ ਸਿੰਘ, ਸੰਤ ਬਾਬਾ ਗੋਬਿੰਦ ਤੇ ਸੰਤ ਬਾਬਾ ਡੋਡੀ ਦੀ ਮਿੱਠੀ ਯਾਦ ’ਚ 7 ਰੋਜ਼ਾ ਸਾਲਾਨਾ ਜੋੜ ਮੇਲੇ ’ਤੇ ਦੂਸਰੀ ਦੂਸਰੀ ਲੜੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ ਹਨ ਅਤੇ 16 ਸਤੰਬਰ ਦਿਨ ਬੁੱਧਵਾਰ ਨੂੰ ਭੋਗ ਪਾਉਣ ਉਪਰੰਤ ਤੀਸਰੀ ਲੜੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 18 ਸਤੰਬਰ ਦਿਨ ਸ਼ੁੱਕਰਵਾਰ ਨੂੰ ਭੋਗ ਪਾਉਣ ਉਪਰੰਤ ਧਾਰਮਿਕ ਦੀਵਾਨ ਸੱਜਣਗੇ।

ਅਜੀਤ ਡੈਸਕ 14-09-2026
ਸਠਿਆਲਾ, 13 ਸਤੰਬਰ (ਜਗੀਰ ਸਿੰਘ ਸਫਰੀ)-ਨਿਰਮਲ ਕੁਟੀਆ ਸੁਆਮੀ ਸੰਤ ਬਾਬਾ ਗੋਬਿੰਦ ਦੇ ਸਥਾਨ ਸਠਿਆਲਾ ਵਿਖੇ 7 ਰੋਜ਼ਾ ਸਾਲਾਨਾ ਜੋੜ ਮੇਲੇ ’ਤੇ ਧਾਰਮਿਕ ਸਮਾਗਮ 18 ਸਤੰਬਰ ਦਿਨ ਸ਼ੁੱਕਰਵਾਰ ਨੂੰ ਹੋਣਗੇ। ਇਸ ਬਾਰੇ ਮੁੱਖ ਸੇਵਾਦਾਰ ਬਾਬਾ ਪਲਵਿੰਦਰ ਸਿੰਘ ਸਠਿਆਲਾ ਨੇ ਦੱਸਿਆ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸੰਤ ਬਾਬਾ ਗੋਬਿੰਦ ਜੀ ਦੇ ਸਥਾਨ ਸਠਿਆਲਾ ਵਿਖੇ ਸੁਆਮੀ ਸੰਤ ਬਾਬਾ ਨੱਥਾ ਸਿੰਘ, ਸੰਤ ਬਾਬਾ ਗੋਬਿੰਦ ਤੇ ਸੰਤ ਬਾਬਾ ਡੋਡੀ ਦੀ ਮਿੱਠੀ ਯਾਦ ’ਚ 7 ਰੋਜ਼ਾ ਸਾਲਾਨਾ ਜੋੜ ਮੇਲੇ ’ਤੇ ਦੂਸਰੀ ਦੂਸਰੀ ਲੜੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ ਹਨ ਅਤੇ 16 ਸਤੰਬਰ ਦਿਨ ਬੁੱਧਵਾਰ ਨੂੰ ਭੋਗ ਪਾਉਣ ਉਪਰੰਤ ਤੀਸਰੀ ਲੜੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 18 ਸਤੰਬਰ ਦਿਨ ਸ਼ੁੱਕਰਵਾਰ ਨੂੰ ਭੋਗ ਪਾਉਣ ਉਪਰੰਤ ਧਾਰਮਿਕ ਦੀਵਾਨ ਸੱਜਣਗੇ। ਇਸ ਮੌਕੇ ਸਰਪੰਚ ਦਲਬੀਰ ਸਿੰਘ, ਗੁਰਮੀਤ ਸਿੰਘ ਗੀਤਾ, ਗਿਆਨੀ ਬਲਵਿੰਦਰ ਸਿੰਘ, ਗਿਆਨੀ ਝਿਲਮਲ ਸਿੰਘ, ਗਿਆਨੀ ਦਲਜੀਤ ਸਿੰਘ, ਬਲਦੇਵ ਸਿੰਘ ਸੈਕਟਰੀ, ਜੋਗਾ ਸਿੰਘ , ਗੁਰਸ਼ਾਲ ਸਿੰਘ ਕੈਨੇਡਾ, ਸਤਨਾਮ ਸਿੰਘ, ਬਲਜੀਤ ਸਿੰਘ, ਗੁਰਜੰਟ ਸਿੰਘ ਬੱਲ,ਪ੍ਰੀਤ ਸਿੰਘ ਪ੍ਰੀਤਾ,ਬਲਬੀਰ ਸਿੰਘ,ਗੁਰਮੁੱਖ ਸਿੰਘ ਸਿਕੰਦਰ ਸਿੰਘ ,ਵੀਰੂ ਬੱਲ, ਮਨਿੰਦਰ ਸਿੰਘ, ਗੁਰਪ੍ਰੀਤ ਸਿੰਘ, ਬਲਜਿੰਦਰ ਸਿੰਘ ਬੱਬੂ, ਗੁਰਪ੍ਰਤਾਪ ਸਿੰਘ, ਪਵਨਦੀਪ ਸਿੰਘ, ਅਵਕਾਰ ਸਿੰਘ ਕਾਰੀ, ਮਨਜੀਤ ਸਿੰਘ ਮੋਟਰਾਂਵਾਲਾ, ਜੁਗਰਾਜ ਸਿੰਘ, ਹਰਪਾਲ ਸਿੰਘ ਬੰਟੀ,ਪ੍ਰਗਟ ਸਿੰਘ, ਮਲਕੀਤ ਸਿੰਘ, ਗੁਰਪ੍ਰੀਤ ਸਿੰਘ, ਪ੍ਰਧਾਨ ਤੇਜਿੰਦਰ ਸਿੰਘ , ਨਿਰਮਲ ਸਿੰਘ, ਰਣਜੀਤ ਸਿੰਘ ਜੇ.ਈ. ਆਦਿ ਸੇਵਾਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਤੇਜਇਕਬਾਲ ਸਿੰਘ ਮੁਹਾਰ ਜਨਰਲ ਕੌਂਸਲ ਮੈਂਬਰ ਨਿਯੁਕਤ, ਸਾਬਕਾ ਵਿਧਾਇਕ ਲੋਪੋਕੇ ਨੇ ਮੂੰਹ ਮਿੱਠਾ ਕਰਵਾਇਆ ਅਗਲੀ ਖ਼ਬਰ ਪੰਜਾਬ ਦੇ ਭਵਿੱਖ ਤੇ ਹੱਕਾਂ ਦੀ ਰਾਖੀ ਲਈ 28 ਦੀ ਲੋਪੋਕੇ ਰੈਲੀ ਇਤਿਹਾਸਕ ਸਾਬਤ ਹੋਵੇਗੀ – ਰਾਣਾ ਲੋਪੋਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।