14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸਾਬਕਾ ਚੇਅਰਮੈਨ ਦਲਜੀਤ ਸਿੰਘ ਸੋਨੂੰ ਰਾਏਪੁਰ ਦੇ ਭਰਾ ਦਾ ਦਿਹਾਂਤ

ਅਜਨਾਲਾ, 13 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼ੂਗਰ ਮਿੱਲ ਭਲਾ ਪਿੰਡ ਦੇ ਸਾਬਕਾ ਚੇਅਰਮੈਨ ਤੇ ਪਿੰਡ ਰਾਏਪੁਰ ਕਲਾਂ ਦੇ ਸਾਬਕਾ ਸਰਪੰਚ ਦਲਜੀਤ ਸਿੰਘ ਸੋਨੂੰ ਰਾਏਪੁਰ ਕਲਾਂ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਵੱਡੇ ਭਰਾ ਪਰਮਿੰਦਰ ਸਿੰਘ ਰੰਧਾਵਾ ਦਾ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ’ਤੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ, ਸੁਖਜਿੰਦਰ ਸਿੰਘ ਸੁੱਖ ਔਜਲਾ, ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ, ਬਲਾਕ ਕਾਂਗਰਸ ਅਜਨਾਲਾ 1 ਦੇ ਪ੍ਰਧਾਨ ਰਾਣਾ ਰਣਜੀਤ ਸਿੰਘ ਭੱਖਾ, ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਸਰਪੰਚ ਮਨਜਿੰਦਰ ਸਿੰਘ ਸੈਦੋਗਾਜੀ, ਸਾਬਕਾ ਸਰਪੰਚ ਹਰਪ੍ਰੀਤ ਸਿੰਘ ਹੈਪੀ ਗੁਝਾਪੀਰ, ਸਰਪੰਚ ਗੁਰਨਾਮ ਸਿੰਘ ਕਮਮੀਰਪੁਰਾ, ਸਾਹਿਬ ਸਿੰਘ ਫੌਜੀ ਰਾਏਪੁਰ, ਹਰਪਾਲ ਸਿੰਘ ਹਾਸ਼ਮਪੁਰਾ, ਅਨੂਪ ਸਿੰਘ ਸਿਰਸਾ, ਲਖਬੀਰ ਸਿੰਘ ਕਾਲਾ ਸਿਰਸਾ, ਰਜਿੰਦਰ ਸਿੰਘ ਰਾਏਪੁਰ, ਜਰਨੈਲ ਸਿੰਘ ਸਾਬਕਾ ਸਰਪੰਚ, ਕਸ਼ਮੀਰ ਸਿੰਘ, ਮਨਪ੍ਰੀਤ ਸਿੰਘ ਸਾਰੰਗਦੇਵ, ਸਰਪੰਚ ਬਲਦੇਵ ਸਿੰਘ ਸਾਰੰਗਦੇਵ, ਪਰਮਜੀਤ ਸਿੰਘ ਸੈਦੋਗਾਜ਼ੀ ਅਤੇ ਦਿਲਬਾਗ ਸਿੰਘ ਸਿਰਸਾ ਸਮੇਤ ਹੋਰਨਾ ਸ਼ਖਸੀਅਤਾਂ ਵਲੋਂ ਚੇਅਰਮੈਨ ਦਲਜੀਤ ਸਿੰਘ ਸੋਨੂੰ ਰਾਏਪੁਰ ਸਮੇਤ ਸਮੂਹ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।

ਪਰਮਿੰਦਰ ਸਿੰਘ ਦੀ ਫਾਈਲ ਤਸਵੀਰ। 14-09-2026
ਅਜਨਾਲਾ, 13 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼ੂਗਰ ਮਿੱਲ ਭਲਾ ਪਿੰਡ ਦੇ ਸਾਬਕਾ ਚੇਅਰਮੈਨ ਤੇ ਪਿੰਡ ਰਾਏਪੁਰ ਕਲਾਂ ਦੇ ਸਾਬਕਾ ਸਰਪੰਚ ਦਲਜੀਤ ਸਿੰਘ ਸੋਨੂੰ ਰਾਏਪੁਰ ਕਲਾਂ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਵੱਡੇ ਭਰਾ ਪਰਮਿੰਦਰ ਸਿੰਘ ਰੰਧਾਵਾ ਦਾ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ’ਤੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ, ਸੁਖਜਿੰਦਰ ਸਿੰਘ ਸੁੱਖ ਔਜਲਾ, ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ, ਬਲਾਕ ਕਾਂਗਰਸ ਅਜਨਾਲਾ 1 ਦੇ ਪ੍ਰਧਾਨ ਰਾਣਾ ਰਣਜੀਤ ਸਿੰਘ ਭੱਖਾ, ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਸਰਪੰਚ ਮਨਜਿੰਦਰ ਸਿੰਘ ਸੈਦੋਗਾਜੀ, ਸਾਬਕਾ ਸਰਪੰਚ ਹਰਪ੍ਰੀਤ ਸਿੰਘ ਹੈਪੀ ਗੁਝਾਪੀਰ, ਸਰਪੰਚ ਗੁਰਨਾਮ ਸਿੰਘ ਕਮਮੀਰਪੁਰਾ, ਸਾਹਿਬ ਸਿੰਘ ਫੌਜੀ ਰਾਏਪੁਰ, ਹਰਪਾਲ ਸਿੰਘ ਹਾਸ਼ਮਪੁਰਾ, ਅਨੂਪ ਸਿੰਘ ਸਿਰਸਾ, ਲਖਬੀਰ ਸਿੰਘ ਕਾਲਾ ਸਿਰਸਾ, ਰਜਿੰਦਰ ਸਿੰਘ ਰਾਏਪੁਰ, ਜਰਨੈਲ ਸਿੰਘ ਸਾਬਕਾ ਸਰਪੰਚ, ਕਸ਼ਮੀਰ ਸਿੰਘ, ਮਨਪ੍ਰੀਤ ਸਿੰਘ ਸਾਰੰਗਦੇਵ, ਸਰਪੰਚ ਬਲਦੇਵ ਸਿੰਘ ਸਾਰੰਗਦੇਵ, ਪਰਮਜੀਤ ਸਿੰਘ ਸੈਦੋਗਾਜ਼ੀ ਅਤੇ ਦਿਲਬਾਗ ਸਿੰਘ ਸਿਰਸਾ ਸਮੇਤ ਹੋਰਨਾ ਸ਼ਖਸੀਅਤਾਂ ਵਲੋਂ ਚੇਅਰਮੈਨ ਦਲਜੀਤ ਸਿੰਘ ਸੋਨੂੰ ਰਾਏਪੁਰ ਸਮੇਤ ਸਮੂਹ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਪਰਮਿੰਦਰ ਸਿੰਘ ਰੰਧਾਵਾ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਇਲਾਹੀ ਬਾਣੀ ਦਾ ਕੀਰਤਨ ਅਤੇ ਅੰਤਿਮ ਅਰਦਾਸ 17 ਸਤੰਬਰ ਦਿਨ ਵੀਰਵਾਰ ਨੂੰ ਪਿੰਡ ਰਾਏਪੁਰ ਕਲਾਂ ਵਿਖੇ ਹੋਵੇਗੀ।
ਪਿਛਲੀ ਖ਼ਬਰ ‘ ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਦਾ ਹਲਕਾ ਬਾਬਾ ਬਕਾਲਾ ਸਾਹਿਬ ਪੁੱਜਣ ’ਤੇ ਹੋਵੇਗਾ ਸ਼ਾਨਦਾਰ ਸਵਾਗਤ–ਸਾਬਕਾ ਵਿਧਾਇਕ ਮਨਜੀਤ... ਅਗਲੀ ਖ਼ਬਰ ਪੰਜਾਬ ਸਰਕਾਰ ਨਸ਼ਿਆਂ ਨੂੰ ਰੋਕਣ ਵਿਚ ਹੋਈ ਨਾਕਾਮਯਾਬ – ਭਾਈ ਅਮਰੀਕ ਸਿੰਘ ਬਿੱਟਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।