16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸਰਕਾਰ ਵਲੋਂ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਹਰੇਕ ਵਿਦਿਆਰਥੀ ਨੂੰ ਹੋਣਗੀਆਂ ਮੁਹਈਆ – ਤਰਸੇਮ ਸਹੋਤਾ

ਜੇਠੂਵਾਲ, 15 ਸਤੰਬਰ (ਮਿਤਰਪਾਲ ਸਿੰਘ ਰੰਧਾਵਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਉੱਪਰ ਚੁੱਕਣ ਲਈ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਤਹਿਤ ਸ਼ਹੀਦ ਹਰਪਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਜੇਠੂਵਾਲ ਵਿਖੇ ਪ੍ਰਿੰ: ਸੁਦਰਸ਼ਨ ਕੁਮਾਰ ਦੀ ਰਹਿਨੁਮਾਈ ਹੇਠ ਆਪ ਪਾਰਟੀ ਹਲਕਾ ਅਟਾਰੀ ਦੇ ਐੱਸ. ਸੀ.

ਅਜੀਤ ਡੈਸਕ 16-09-2026
ਜੇਠੂਵਾਲ, 15 ਸਤੰਬਰ (ਮਿਤਰਪਾਲ ਸਿੰਘ ਰੰਧਾਵਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਉੱਪਰ ਚੁੱਕਣ ਲਈ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਤਹਿਤ ਸ਼ਹੀਦ ਹਰਪਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਜੇਠੂਵਾਲ ਵਿਖੇ ਪ੍ਰਿੰ: ਸੁਦਰਸ਼ਨ ਕੁਮਾਰ ਦੀ ਰਹਿਨੁਮਾਈ ਹੇਠ ਆਪ ਪਾਰਟੀ ਹਲਕਾ ਅਟਾਰੀ ਦੇ ਐੱਸ. ਸੀ. ਵਿੰਗ ਦੇ ਸੀਨੀਅਰ ਆਗੂ ਤੇ ਸਰਪੰਚ ਤਰਸੇਮ ਸਿੰਘ ਸਹੋਤਾ ਜੇਠੂਵਾਲ ਤੇ ਸਮੂਹ ਸਮੂਹ ਸਟਾਫ ਵਲੋਂ ਸਕੂਲ ਦੇ ਛੇਵੀਂ ਕਲਾਸ ਤੋਂ ਲੈ ਕੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲੀ ਬੈਗ ਵੰਡਦਿਆਂ ਤਰਸੇਮ ਸਹੋਤਾ ਨੇ ਕਿਹਾ ਕਿ ਆਪ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਹਰੇਕ ਵਿਦਿਆਰਥੀ ਨੂੰ ਮੁਹਈਆ ਹੋਣਗੀਆਂ । ਇਸ ਮੌਕੇ ਵਾਈਸ ਪ੍ਰਿੰ: ਪਰਮਜੀਤ ਸਿੰਘ, ਨੀਤੀ ਕੋਹਲੀ, ਸੁਖਵਿੰਦਰ ਕੌਰ, ਚਰਨਜੀਤ ਸਿੰਘ, ਜਸਵਿੰਦਰ ਸਿੰਘ, ਮਨਮੋਹਣ ਸਿੰਘ, ਵਿਸ਼ਾਲ ਸ਼ਰਮਾ, ਅਵਨੀਤ ਕੁਮਾਰ, ਤਜਿੰਦਰ ਸਿੰਘ, ਅਜੇ ਕੁਮਾਰ, ਪੰਚ ਸੁਰਜੀਤ ਸਿੰਘ, ਸੂਬੇਦਾਰ ਦਲਜੀਤ ਸਿੰਘ, ਪੰਚ ਗੁਰਪ੍ਰੀਤ ਸਿੰਘ, ਪੰਚ ਨਵਜੋਤ ਸਿੰਘ, ਪੰਚ ਬਲਵਿੰਦਰ ਸਿੰਘ, ਨੰਬਰਦਾਰ ਬਿਕਰਮ ਸਿੰਘ ਸੁਧਾਰ ਪੁਰੀ, ਪੰਚ ਪਲਵਿੰਦਰ ਸਿੰਘ, ਪੰਚ ਆਤਮਾ ਸਿੰਘ, ਪੰਚ ਗੁਰਮੀਤ ਸਿੰਘ, ਚਰਨਜੀਤ ਸਿੰਘ ਸਮੇਤ ਹੋਰ ਸਟਾਫ ਸ਼ਾਮਿਲ ਸਨ ।
ਪਿਛਲੀ ਖ਼ਬਰ ਵਿਧਾਇਕ ਜਸਵਿੰਦਰ ਰਮਦਾਸ ਵਲੋਂ ਮੈਹਣੀਆਂ ਕੁਹਾਰਾਂ ’ਚ ਵੱਖ-ਵੱਖ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਅਗਲੀ ਖ਼ਬਰ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ ਦੀ ਅਗਵਾਈ ਹੇਠ ਯੂਥ ਵਿੰਗ, ਇਸਤਰੀ ਵਿੰਗ, ਨੂੰ ਮਜ਼ਬੂਤ ਬਣਾਉਣ ਲਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।