ਬਿਆਸ ਰੇਲਵੇ ਸਟੇਸ਼ਨ ’ਤੇ ਯਾਤਰੀਆਂ ਨੂੰ ਹੋਈ ਭਾਰੀ ਖੱਜਲ ਖੁਆਰੀ ਰੇਲਵੇ ਅਧਿਕਾਰੀਆਂ ਅਤੇ ਯਾਤਰੀਆਂ ਦੀ ਹੋਈ ਆਪਸੀ ਬਹਿਸ
ਬਿਆਸ, 17 ਸਤੰਬਰ (ਨਰਿੰਦਰ ਸਿੰਘ)- ਰੇਲਵੇ ਸਟੇਸ਼ਨ ਬਿਆਸ ਵਿਖੇ ਅੱਜ ਟਰੇਨਾਂ ਦੀ ਆਵਾਜਾਈ ਪ੍ਰਭਾਵਿਤ ਹੋਣ ਨਾਲ ਯਾਤਰੀਆਂ ਨੂੰ ਬਹੁਤ ਜਿਆਦਾ ਨਿਰਾਸ਼ਾ ਤੇ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਿਆ। ਟਰੇਨਾਂ ਦਾ ਪ੍ਰਭਾਵਿਤ ਹੋਣ ਦਾ ਕਾਰਨ ਜੰਡਿਆਲਾ ਗੁਰੂ ਨੇੜੇ ਪਿੰਡ ਦੇਵੀਦਾਪੁਰਾ ਰੇਲਵੇ ਟਰੈਕ ’ਤੇ ਕਿਸਾਨਾਂ ਦੀਆਂ ਆਪਣੀਆਂ ਮੰਗਾਂ ਸੰਬੰਧੀ ਧਰਨਾ ਦੱਸਿਆ ਗਿਆ।
ਅਜੀਤ ਡੈਸਕ
18-09-2026