24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵਿਖੇ ਸੈਸ਼ਨ ਦੀ ਆਰੰਭਤਾ ਮੌਕੇ ਧਾਰਮਿਕ ਸਮਾਗਮ

ਸਠਿਅਲਾ, 23 ਸਤੰਬਰ (ਜਗੀਰ ਸਿੰਘ ਸਫਰੀ)- ਸ੍ਰੀ ਗੁਰੂ ਤੇਗ ਬਹਾਦਰ ਕਾਲਜ, ਸਠਿਆਲਾ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਆਰੰਭਤਾ ਨੂੰ ਮੁੱਖ ਰੱਖਦਿਆਂ ਕਾਲਜ ਦੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਦੀ ਚੜ੍ਹਦੀ ਕਲਾ, ਸੁੱਖ-ਸ਼ਾਂਤੀ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਉਣ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਉਪਰੰਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ’ਤੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕੀਤਾ ਗਿਆ।

ਅਜੀਤ ਡੈਸਕ 24-09-2026
ਸਠਿਅਲਾ, 23 ਸਤੰਬਰ (ਜਗੀਰ ਸਿੰਘ ਸਫਰੀ)- ਸ੍ਰੀ ਗੁਰੂ ਤੇਗ ਬਹਾਦਰ ਕਾਲਜ, ਸਠਿਆਲਾ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਆਰੰਭਤਾ ਨੂੰ ਮੁੱਖ ਰੱਖਦਿਆਂ ਕਾਲਜ ਦੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਦੀ ਚੜ੍ਹਦੀ ਕਲਾ, ਸੁੱਖ-ਸ਼ਾਂਤੀ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਉਣ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਉਪਰੰਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ’ਤੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕੀਤਾ ਗਿਆ। ਇਸ ਮੌਕੇ ਕਾਲਜ ਇੰਚਾਰਜ ਹਰਸਿਮਰਨ ਕੌਰ ਨੇ ਕਿਹਾ ਕਿ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਦੌਰਾਨ ਹਰ ਸਾਲ ਦੀ ਪਰੰਪਰਾ ਨੂੰ ਕਾਇਮ ਰੱਖਦਿਆਂ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕਰਵਾਇਆ ਗਿਆ ਹੈ। ਇਸ ਮੌਕੇ ’ਤੇ ਸੁਖਦੇਵ ਸਿੰਘ ਬੱਲ, ਇਤਫਾਕਜੀਤ ਸਿੰਘ, ਪ੍ਰਿੰ: ਸਿਮਰਨਜੀਤ ਕੌਰ, ਸੁਖਦੀਪ ਕੌਰ, ਅਨੂਪਮਾ ਅਤੇ ਮਨੀਸ਼ ਕੁਮਾਰ ਨੇ ਉਚੇਚੇ ਤੌਰ ’ਤੇ ਸਾਰੇ ਮਹਿਮਾਨਾਂ ਨੂੰ ਵੀ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਹਾਈ ਕੋਰਟਾਂ ’ਚ ਸਿੱਖਾਂ ਨੂੰ ਨੁਮਾਇੰਦਗੀ ਨਾ ਮਿਲਣਾ ਚਿੰਤਾ ਦਾ ਵਿਸ਼ਾ – ਸਾਬੀ ਛੱਜਲਵੱਡੀ ਅਗਲੀ ਖ਼ਬਰ ਪਿੰਡ ਕਾਲੇਕੇ ਵਿਖੇ ਮੀਰੀ ਪੀਰੀ ਖਾਲਸਾ ਮਾਰਚ ਦਾ ਸ਼ਾਨਦਾਰ ਸਵਾਗਤ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।