24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਪਹੁੰਚੀ ਚੋਗਾਵਾਂ, ਭਰਵਾਂ ਸਵਾਗਤ

ਚੋਗਾਵਾਂ, 23 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਚੋਗਾਵਾਂ ਪੈਲਸ ਪਹੁੰਚਣ ’ਤੇ ਹਲਕਾ ਇੰਚਾਰਜ ਰਾਜਾਸਾਂਸੀ ਮੁਖਵਿੰਦਰ ਸਿੰਘ ਮਾਹਲ, ਸਰਕਲ ਪ੍ਰਧਾਨ ਚੋਗਾਵਾਂ ਸਕੱਤਰ ਸਿੰਘ ਫੌਜੀ, ਸਰਕਲ ਪ੍ਰਧਾਨ ਜਗਜੀਤ ਸਿੰਘ ਬੱਲ, ਅਤੇ ਸਿਆਸੀ ਸਕੱਤਰ ਜਸਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਇਕੱਠੇ ਹੋਏ ਵਰਕਰਾਂ ਨੇ ਪੂਰੀ ਗਰਮ ਜੋਸ਼ੀ ਨਾਲ ਯਾਤਰਾ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਪਹੁੰਚੇ ਸੀਨੀਅਰ ਆਗੂਆਂ, ਜਿਨ੍ਹਾਂ ਵਿਚ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ, ਰਵੀਕਰਨ ਸਿੰਘ ਕਾਹਲੋਂ, ਸਤਵਿੰਦਰ ਕੌਰ ਸੱਤੀ, ਮਨਜੀਤ ਸਿੰਘ ਮੰਨਾ, ਅਸ਼ਵਨੀ ਸੇਖੜੀ , ਅਤੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਦਿਹਾਤੀ-1 ਅਮਰਪਾਲ ਸਿੰਘ ਬੋਨੀ ਸ਼ਾਮਲ ਸਨ, ਨੂੰ ਫੁੱਲਾਂ ਦੇ ਹਾਰ ਪਾ ਕੇ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 24-09-2026
ਚੋਗਾਵਾਂ, 23 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਚੋਗਾਵਾਂ ਪੈਲਸ ਪਹੁੰਚਣ ’ਤੇ ਹਲਕਾ ਇੰਚਾਰਜ ਰਾਜਾਸਾਂਸੀ ਮੁਖਵਿੰਦਰ ਸਿੰਘ ਮਾਹਲ, ਸਰਕਲ ਪ੍ਰਧਾਨ ਚੋਗਾਵਾਂ ਸਕੱਤਰ ਸਿੰਘ ਫੌਜੀ, ਸਰਕਲ ਪ੍ਰਧਾਨ ਜਗਜੀਤ ਸਿੰਘ ਬੱਲ, ਅਤੇ ਸਿਆਸੀ ਸਕੱਤਰ ਜਸਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਇਕੱਠੇ ਹੋਏ ਵਰਕਰਾਂ ਨੇ ਪੂਰੀ ਗਰਮ ਜੋਸ਼ੀ ਨਾਲ ਯਾਤਰਾ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਪਹੁੰਚੇ ਸੀਨੀਅਰ ਆਗੂਆਂ, ਜਿਨ੍ਹਾਂ ਵਿਚ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ, ਰਵੀਕਰਨ ਸਿੰਘ ਕਾਹਲੋਂ, ਸਤਵਿੰਦਰ ਕੌਰ ਸੱਤੀ, ਮਨਜੀਤ ਸਿੰਘ ਮੰਨਾ, ਅਸ਼ਵਨੀ ਸੇਖੜੀ , ਅਤੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਦਿਹਾਤੀ-1 ਅਮਰਪਾਲ ਸਿੰਘ ਬੋਨੀ ਸ਼ਾਮਲ ਸਨ, ਨੂੰ ਫੁੱਲਾਂ ਦੇ ਹਾਰ ਪਾ ਕੇ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਮਨਜਿੰਦਰ ਸਿੰਘ ਸਿਰਸਾ ਨੇ ਮੌਜੂਦਾ ਪੰਜਾਬ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ। ਇਸ ਮੌਕੇ ਗੋਲਡੀ, ਦਿਲਬਾਗ ਸਿੰਘ ਚੋਗਾਵਾਂ ਮਿੰਨੀ ਬੱਸ ਯੂਨੀਅਨ, ਪ੍ਰਗਟ ਸਿੰਘ ਸਾਹਿਬ ਸਿੰਘ, ਸੁਖਚੈਨ ਸਿੰਘ ਖਿਆਲਾ, ਦਵਿੰਦਰ ਸਿੰਘ ਕੋਹਾਲੀ, ਪ੍ਰਧਾਨ ਬਿਕਰਮਜੀਤ ਸਿੰਘ ਭੁੱਲਰ, ਸਰਬਜੀਤ ਸਿੰਘ ਜਨਰਲ ਸੈਕਟਰੀ, ਹਰਜੀਤ ਸਿੰਘ ਕੜਿਆਲ, ਸਤਨਾਮ ਸਿੰਘ, ਰੇਸ਼ਮ ਸਿੰਘ ਫੌਜੀ, ਬਖਸ਼ੀਸ਼ ਸਿੰਘ ਸਰਕਲ ਓਠੀਆਂ, ਬਾਬਾ ਲਾਭ ਸਿੰਘ ਆਦਿ ਹਾਜ਼ਰ ਸਨ। 23 ਏਐਸਆਰ56
ਪਿਛਲੀ ਖ਼ਬਰ ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਬਲਦੇਵ ਸਿੰਘ ਔਲਖ ਗੁਰਦੁਆਰਾ ਬਾਬਾ ਮਹਿਰ ਬੁਖ਼ਾਰੀ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਅਜਨਾਲਾ ਦੀ ‘ਪੰਜਾਬ ਬਚਾਓ ਰੈਲੀ’ ਇਕੱਠ ਪੱਖੋਂ ਰਿਕਾਰਡ ਤੋੜ ਅਤੇ ਇਤਿਹਾਸਕ ਹੋਵੇਗੀ –ਜੋਧ ਸਿੰਘ ਸਮਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।