ਮੀਰੀ- ਪੀਰੀ ਖ਼ਾਲਸਾ ਮਾਰਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸਠਿਆਲਾ ਪੁੱਜਣ ’ਤੇ ਨਿੱਘਾ ਸਵਾਗਤ
ਸਠਿਅਲਾ, 24 ਸਤੰਬਰ (ਜਗੀਰ ਸਿੰਘ ਸਫਰੀ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਖ਼ਾਲਸਾ ਮਾਰਚ ਘੁਮਾਣ ਤੋਂ ਹੁੰਦਾ ਹੋਇਆ ਗੁ: ਗੱਖੜ ਸਾਹਿਬ ਸਠਿਅਲਾ ਵਿਖੇ ਪੁੱਜਣ ’ਤੇ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਬਲਜੀਤ ਸਿੰਘ ਜਲਾਲਉਸਮਾ ਨੇ ਵੀ ਸਵਾਗਤ ਕੀਤਾ ।
ਅਜੀਤ ਡੈਸਕ
25-09-2026