ਪਿੰਡ ਝੰਜੋਟੀ ਵਿਖੇ ਸੱਭਿਆਚਾਰਕ ਮੇਲਾ ਤੇ ਕਬੱਡੀ ਟੂਰਨਾਮੈਂਟ ਅੱਜ ਕੋਈ ਵੀ ਵਿਅਕਤੀ ਹਥਿਆਰ ਜਾਂ ਨਸ਼ਾ ਕਰਕੇ ਨਾ ਆਵੇ : ਲਖਵਿੰਦਰ ਝੰਜੋਟੀ
ਰਾਮ ਤੀਰਥ, 26 ਸਤੰਬਰ (ਧਰਵਿੰਦਰ ਸਿੰਘ ਔਲਖ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਝੰਜੋਟੀ ਵਿਖੇ 27 ਸਤੰਬਰ ਦਿਨ ਐਤਵਾਰ ਨੂੰ ਬਾਬਾ ਝਾੜ ਪੀਰ ਦੀ ਯਾਦ ਨੂੰ ਸਮਰਪਿਤ ਸਾਲਾਨਾ ਸੱਭਿਆਚਾਰਕ ਮੇਲਾ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੇਲੇ ਦੇ ਮੁੱਖ ਪ੍ਰਬੰਧਕ ਲਖਵਿੰਦਰ ਸਿੰਘ ਸਾਬਕਾ ਸਰਪੰਚ ਝੰਜੋਟੀ ਨੇ ਦੱਸਿਆ ਕਿ ਮੇਲਾ ਕਰਵਾਉਣ ਸੰਬੰਧੀ ਐੱਸ.
ਅਜੀਤ ਡੈਸਕ
27-09-2026