29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਬਾਬਾ ਬਕਾਲਾ ਸਾਹਿਬ ਵਿਖੇ ਕਲਾਸ ਫੋਰ ਇੰਪਲਾਈਜ਼ ਫੈਡਰੇਸ਼ਨ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਬਾਬਾ ਬਕਾਲਾ ਸਾਹਿਬ, 28 ਸਤੰਬਰ (ਰਾਜਨ)- ਇੱਥੇ ਕਲਾਸ ਫੋਰ ਇੰਪਲਾਈਜ ਫੈਡਰੇਸ਼ਨ, ਤਹਿਸੀਲ਼ ਬਾਬਾ ਬਕਾਲਾ ਸਾਹਿਬ ਵਲੋਂ ਤਹਿਸੀਲ ਪ੍ਰਧਾਨ ਬਲਵਿੰਦਰ ਸਿੰਘ ਠੱਠੀਆਂ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ ਅਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ । ਇਸ ਮੌਕੇ ਪ੍ਰਧਾਨ ਬਲਵਿੰਦਰ ਸਿੰਘ ਠੱਠੀਆਂ ਨੇ ਕਿਹਾ ਕਿ ਅੱਜ ਜੋ ਅਸੀਂ ਸ਼ਹੀਦ ਭਗਤ ਸਿੰਘ ਵਰਗੇ ਸ਼ਹੀਦਾਂ ਦੀ ਬਦੌਲਤ ਹੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ।

ਬਲਵਿੰਦਰ ਸਿੰਘ ਠੱਠੀਆਂ। 29-09-2026
ਬਾਬਾ ਬਕਾਲਾ ਸਾਹਿਬ, 28 ਸਤੰਬਰ (ਰਾਜਨ)- ਇੱਥੇ ਕਲਾਸ ਫੋਰ ਇੰਪਲਾਈਜ ਫੈਡਰੇਸ਼ਨ, ਤਹਿਸੀਲ਼ ਬਾਬਾ ਬਕਾਲਾ ਸਾਹਿਬ ਵਲੋਂ ਤਹਿਸੀਲ ਪ੍ਰਧਾਨ ਬਲਵਿੰਦਰ ਸਿੰਘ ਠੱਠੀਆਂ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ ਅਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ । ਇਸ ਮੌਕੇ ਪ੍ਰਧਾਨ ਬਲਵਿੰਦਰ ਸਿੰਘ ਠੱਠੀਆਂ ਨੇ ਕਿਹਾ ਕਿ ਅੱਜ ਜੋ ਅਸੀਂ ਸ਼ਹੀਦ ਭਗਤ ਸਿੰਘ ਵਰਗੇ ਸ਼ਹੀਦਾਂ ਦੀ ਬਦੌਲਤ ਹੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ । ਇਸ ਮੌਕੇ ਸੇਵਾ ਸਿੰਘ ਮੱਲ੍ਹੀਆਂ ਤਰਲੋਕ ਸਿੰਘ ਬੀਡੂ, ਸੁਲੱਖਣ ਸਿੰਘ ਦਿਓਲ ਪ੍ਰੈੱਸ ਸਕੱਤਰ, ਕੁਲਦੀਪ ਸਿੰਘ, ਬੁੱਧ ਸਿੰਘ ਰਾਣਾ ਕਾਲਾ ਅਤੇ ਹੋਰ ਵਰਕਰ ਹਾਜ਼ਰ ਸਨ ।
ਪਿਛਲੀ ਖ਼ਬਰ ਹਰੇਕ ਵਰਕਰ ਦੀ ਮਿਹਨਤ ਅਤੇ ਸਹਿਯੋਗ ਨਾਲ ਹੀ ਜਥੇਬੰਦੀ ਨੂੰ ਮਜ਼ਬੂਤੀ ਮਿਲਦੀ ਹੈ – ਜੋਧ ਸਿੰਘ ਸਮਰਾ ਅਗਲੀ ਖ਼ਬਰ ਰਾਜਵਿੰਦਰ ਸਿੰਘ ਟਰਪਲਾ ਕਰਮਚਾਰੀ ਦਲ ਦੇ ਸੂਬਾਈ ਮੀਤ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।