01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਵਿਧਾਇਕ ਟੌਂਗ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਮੁਫ਼ਤ ਇਲਾਜ ਲਈ ਕਾਰਡ ਵੰਡੇ

ਸਠਿਆਲਾ, 30 ਸਤੰਬਰ (ਜਗੀਰ ਸਿੰਘ ਸਫਰੀ)-ਗੁਰੂ ਤੇਗ ਬਹਾਦਰ ਨਗਰ ਸਠਿਆਲਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲੋਕਾਂ ਨੂੰ ਸਿਹਤ ਸਹੂਲਤਾਂ ਦਾ ਲਾਭ ਪਹੁੰਚਾਉਣ ਲਈ ਸੁਸਾਇਟੀ ਪ੍ਰਧਾਨ ਗੁਰਮੁੱਖ ਸਿੰਘ ਡਾਂਗਾ ਦੀ ਅਗਵਾਈ ਵਿਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਯੋਗ ਲਾਭਪਾਤਰੀਆਂ ਨੂੰ ਸਿਹਤ ਕਾਰਡ ਵੰਡਦਿਆਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਮਿਲੇਗੀ।

ਅਜੀਤ ਡੈਸਕ 01-10-2026
ਸਠਿਆਲਾ, 30 ਸਤੰਬਰ (ਜਗੀਰ ਸਿੰਘ ਸਫਰੀ)-ਗੁਰੂ ਤੇਗ ਬਹਾਦਰ ਨਗਰ ਸਠਿਆਲਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲੋਕਾਂ ਨੂੰ ਸਿਹਤ ਸਹੂਲਤਾਂ ਦਾ ਲਾਭ ਪਹੁੰਚਾਉਣ ਲਈ ਸੁਸਾਇਟੀ ਪ੍ਰਧਾਨ ਗੁਰਮੁੱਖ ਸਿੰਘ ਡਾਂਗਾ ਦੀ ਅਗਵਾਈ ਵਿਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਯੋਗ ਲਾਭਪਾਤਰੀਆਂ ਨੂੰ ਸਿਹਤ ਕਾਰਡ ਵੰਡਦਿਆਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਮਿਲੇਗੀ। ਇਸ ਮੌਕੇ ਤੇ ਸੁਸਾਇਟੀ ਪ੍ਰਧਾਨ ਗੁਰਮੁੱਖ ਸਿੰਘ ਡਾਂਗਾ, ਪ੍ਰਿੰਸਪਾਲ ਸਿੰਘ ਨਮਾਜ਼ੀ, ਜਸਬੀਰ ਸਿੰਘ ਸੋਢੀ, ਲਖਵਿੰਦਰ ਸਿੰਘ ਪਟਵਾਰੀ, ਗੁਰਵਿੰਦਰ ਸਿੰਘ, ਬਲਜੀਤ ਸਿੰਗ ਫੌਜੀ, ਨਿਰਮਲ ਸਿੰਘ, ਪਰਮਜੀਤ ਸਿੰਘ, ਸੁਨੀਤਤ ਦੇਵੀ, ਡਾ. ਹਰਪ੍ਰੀਤ ਸਿੰਘ ਬੱਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੱਚਰ ਅਤੇ ਕੱਥੂਨੰਗਲ ਨੇ ਬਸੰਤ ਸਿੰਘ ਗਿੱਲ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਗਲੀ ਖ਼ਬਰ ਵਿਆਹ ਪੁਰਬ ਨੂੰ ਸਮਰਪਿਤ 12ਵਾਂ ਵਿਸ਼ਾਲ ਨਗਰ ਕੀਰਤਨ 4 ਨੂੰ –ਜਥੇ: ਜਲਾਲ ਉਸਮਾ ਤਿਆਰੀਆਂ ਸੰਬੰਧੀ ਅਹਿਮ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।