02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਮੀਟਿੰਗ ਦੌਰਾਨ ਹਲਕੇ ਵਿਚ ਯੂਥ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪ੍ਰਣ ਲਿਆ

ਬਾਬਾ ਬਕਾਲਾ ਸਾਹਿਬ, 1 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਯੂਥ ਅਕਾਲੀ ਦਲ ਨੂੰ ਹੋਰ ਮਜਬੂਤ ਕਰਨ ਲਈ ਹਲਕਾ ਇੰਚਾਰਜ ਯੂਥ ਵਿੰਗ ਸਰਪੰਚ ਗੁਰਜਿੰਦਰ ਸਿੰਘ ਸਠਿਆਲਾ ਦੀ ਅਗਵਾਈ ਵਿਚ ਯੂਥ ਅਕਾਲੀ ਦਲ ਦੀ ਅਹਿਮ ਮੀਟਿੰਗ, ਬਾਬਾ ਮੱਖਣ ਸਾਹ ਲੁਬਾਣਾ ਸਰਾਂ ਵਿਖੇ ਕੀਤੀ ਗਈ । ਇਸ ਮੌਕੇ ਜਿੱਥੇ ਹਲਕੇ ’ਚ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪ੍ਰਣ ਕੀਤਾ ਗਿਆ, ਉਥੇ ਸ਼੍ਰੋਮਣੀ ਅਕਾਲੀ ਦਲ ਵਲੋਂ ਜਥੇ: ਬਲਜੀਤ ਸਿੰਘ ਜਲਾਲ ਉਸਮਾ ਨੂੰ ਹਲਕੇ ਤੋਂ ਵਿਧਾਇਕ ਬਣਾਉਣ ਲਈ ਵੱਡੀ ਰਣਨੀਤੀ ਉਲੀਕੀ ਗਈ ।

ਅਜੀਤ ਡੈਸਕ 02-10-2026
ਬਾਬਾ ਬਕਾਲਾ ਸਾਹਿਬ, 1 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਯੂਥ ਅਕਾਲੀ ਦਲ ਨੂੰ ਹੋਰ ਮਜਬੂਤ ਕਰਨ ਲਈ ਹਲਕਾ ਇੰਚਾਰਜ ਯੂਥ ਵਿੰਗ ਸਰਪੰਚ ਗੁਰਜਿੰਦਰ ਸਿੰਘ ਸਠਿਆਲਾ ਦੀ ਅਗਵਾਈ ਵਿਚ ਯੂਥ ਅਕਾਲੀ ਦਲ ਦੀ ਅਹਿਮ ਮੀਟਿੰਗ, ਬਾਬਾ ਮੱਖਣ ਸਾਹ ਲੁਬਾਣਾ ਸਰਾਂ ਵਿਖੇ ਕੀਤੀ ਗਈ । ਇਸ ਮੌਕੇ ਜਿੱਥੇ ਹਲਕੇ ’ਚ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪ੍ਰਣ ਕੀਤਾ ਗਿਆ, ਉਥੇ ਸ਼੍ਰੋਮਣੀ ਅਕਾਲੀ ਦਲ ਵਲੋਂ ਜਥੇ: ਬਲਜੀਤ ਸਿੰਘ ਜਲਾਲ ਉਸਮਾ ਨੂੰ ਹਲਕੇ ਤੋਂ ਵਿਧਾਇਕ ਬਣਾਉਣ ਲਈ ਵੱਡੀ ਰਣਨੀਤੀ ਉਲੀਕੀ ਗਈ । ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਯੂਥ ਵਿੰਗ ਸਰਪੰਚ ਗੁਰਜਿੰਦਰ ਸਿੰਘ ਸਠਿਆਲਾ ਨੇ ਕਿਹਾ ਕਿ ਯੂਥ ਅਕਾਲੀ ਦਲ ਹੀ ਸ਼੍ਰੋਮਣੀ ਅਕਾਲੀ ਦਲ ਦੀ ਰੀੜ ਦੀ ਹੱਡੀ ਹੈ । ਇਸ ਮੌਕੇ ਰਣਬੀਰ ਸਿੰਘ ਰਾਣਾ ਬੂਲੇ ਨੰਗਲ ਪ੍ਰਧਾਨ ਆਈ.ਟੀ. ਵਿੰਗ, ਅਵਰਜੋਤ ਸਿੰਘ ਫੇਰੂਆਨ ਸਰਕਲ ਪ੍ਰਧਾਨ ਬਿਆਸ, ਬੂਟਾ ਸਿੰਘ ਸਠਿਆਲਾ, ਬਲਜੀਤ ਸਿੰਘ ਜੱਲੂਵਾਲ ਐਡਵੋਕੇਟ ਰੋਕੀ ਸੱਤੋਵਾਲ, ਅਮਨਦੀਪ ਸਿੰਘ ਸਰਕਲ ਪ੍ਰਧਾਨ ਸੇਰੋਂ, ਅਰਸ਼ਦੀਪ ਸਿੰਘ ਟੌਂਗ, ਬਲਰਾਜ ਸਿੰਘ ਬੁਟਾਰੀ ਮੈਂਬਰ ਕੋਰ ਕਮੇਟੀ, ਹਰਮੀਤ ਸਿੰਘ ਚੀਮਾਂਬਾਠ, ਗੁਰਵਿੰਦਰ ਸਿੰਘ ਪੰਪਲ, ਹਰਿੰਦਰ ਸਿੰਘ ਲਾਡੀ ਬੁਤਾਲਾ ਮੈਂਬਰ ਕੋਰ ਕਮੇਟੀ, ਯਾਦਵਿੰਦਰ ਸਿੰਘ ਨਾਗੋਕੇ ਸਰਕਲ ਪ੍ਰਧਾਨ, ਰੋਹਿਤ ਕੁਮਾਰ ਰਈਆ, ਜਸਪਾਲ ਸਿੰਘ ਜੱਸ ਉਮਰਾ ਨੰਗਲ , ਸਰਬਜੀਤ ਸਿੰਘ ਦੋਲੋ ਨੰਗਲ, ਸਾਹਿਬ ਸਿੰਘ ਸਾਬੀ ਦੋਲੋ ਨੰਗਲ ਆਦਿ ਹਾਜ਼ਰ ਸਨ । 01 ਏਐਸਆਰ29
ਪਿਛਲੀ ਖ਼ਬਰ ਰਈਆ ਮੰਡੀ ਵਿਖੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੀ ਖ਼ਰੀਦ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਚੇਅਰਮੈਨ ਮਾਰਕੀਟ ਕਮੇਟੀ ਮਜੀਠਾ ਨੇ ਕਰਵਾਈ ਸਰਕਾਰੀ ਖਰੀਦ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।