02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਮਾਨ ਮੁਨਾਫ਼ੇ ਸੰਬੰਧੀ ਲੋਕਾਂ ਨੂੰ ਘਰ ਘਰ ਜਾ ਕੇ ਜਾਗਰੂਕ ਕਰਾਂਗੇ - ਬਲਿਹਾਰ ਜੇਠੂਵਾਲ

ਜੇਠੂਵਾਲ, 1 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਪੰਜਾਬ ਵਾਸੀਆਂ ਨੂੰ ਦਿੱਤੀਆਂ ਅਹਿਮ ਸਹੂਲਤਾਂ ਤੋਂ ਲੋਕਾਂ ਨੂੰ ਸਰਕਾਰ ਵਲੋਂ ਸ਼ੁਰੂ ਕੀਤੀ ਮਾਨ ਮੁਨਾਫੇ ਸੰਬੰਧੀ ਹਲਕਾ ਅਟਾਰੀ ਦੇ ਹਰੇਕ ਪਿੰਡ ਵਿਚ ਲੋਕਾਂ ਨੂੰ ਸਰਕਾਰ ਦੀਆਂ ਦਿੱਤੀਆਂ ਸਹੂਲਤਾਂ ਸਬੰਧੀ ਆਪ ਵਰਕਰ ਘਰ ਘਰ ਜਾ ਕੇ ਜਾਗਰੂਕ ਕਰਨਗੇ । ਉਕਤ ਪ੍ਰਗਟਾਵਾ ਹਲਕਾ ਅਟਾਰੀ ਦੇ ਸੀਨੀਅਰ ਆਪ ਆਗੂ ਬਲਿਹਾਰ ਸਿੰਘ ਜੇਠੂਵਾਲ ਵਲੋਂ ਹਲਕੇ ਦੇ ਪਿੰਡ ਜੇਠੂਵਾਲ ਵਿਖੇ ਰਣਜੀਤ ਸਿੰਘ ਫ਼ੌਜੀ ਦੇ ਗ੍ਰਹਿ ਵਿਖੇ ਆਪ ਵਰਕਰਾਂ ਨਾਲ ਮਾਨ ਮੁਨਾਫ਼ੇ ਸਬੰਧੀ ਜਾਣੂੰ ਕਰਾਉਣ ਲਈ ਵਿਚਾਰਾਂ ਵਟਾਂਦਰਾ ਕਰਨ ਮੌਕੇ ਕੀਤਾ।

ਅਜੀਤ ਡੈਸਕ 02-10-2026
ਜੇਠੂਵਾਲ, 1 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਪੰਜਾਬ ਵਾਸੀਆਂ ਨੂੰ ਦਿੱਤੀਆਂ ਅਹਿਮ ਸਹੂਲਤਾਂ ਤੋਂ ਲੋਕਾਂ ਨੂੰ ਸਰਕਾਰ ਵਲੋਂ ਸ਼ੁਰੂ ਕੀਤੀ ਮਾਨ ਮੁਨਾਫੇ ਸੰਬੰਧੀ ਹਲਕਾ ਅਟਾਰੀ ਦੇ ਹਰੇਕ ਪਿੰਡ ਵਿਚ ਲੋਕਾਂ ਨੂੰ ਸਰਕਾਰ ਦੀਆਂ ਦਿੱਤੀਆਂ ਸਹੂਲਤਾਂ ਸਬੰਧੀ ਆਪ ਵਰਕਰ ਘਰ ਘਰ ਜਾ ਕੇ ਜਾਗਰੂਕ ਕਰਨਗੇ । ਉਕਤ ਪ੍ਰਗਟਾਵਾ ਹਲਕਾ ਅਟਾਰੀ ਦੇ ਸੀਨੀਅਰ ਆਪ ਆਗੂ ਬਲਿਹਾਰ ਸਿੰਘ ਜੇਠੂਵਾਲ ਵਲੋਂ ਹਲਕੇ ਦੇ ਪਿੰਡ ਜੇਠੂਵਾਲ ਵਿਖੇ ਰਣਜੀਤ ਸਿੰਘ ਫ਼ੌਜੀ ਦੇ ਗ੍ਰਹਿ ਵਿਖੇ ਆਪ ਵਰਕਰਾਂ ਨਾਲ ਮਾਨ ਮੁਨਾਫ਼ੇ ਸਬੰਧੀ ਜਾਣੂੰ ਕਰਾਉਣ ਲਈ ਵਿਚਾਰਾਂ ਵਟਾਂਦਰਾ ਕਰਨ ਮੌਕੇ ਕੀਤਾ। ਬਲਿਹਾਰ ਜੇਠੂਵਾਲ ਨੇ ਕਿਹਾ ਕਿ ਮਾਨ ਸਰਕਾਰ ਵਲੋਂ ਪੰਜਾਬ ਦੇ ਹਰ ਹਲਕੇ ਵਿਚ ਕਰਵਾਏ ਜਾ ਰਹੇ ਕਰੋੜਾਂ ਦੇ ਵਿਕਾਸ ਕੰਮ ’ਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਹੀ 2027 ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਤੇ ਸੂਬੇ ਵਿੱਚ ਮੁੜ ਦੂਸਰੀ ਵਾਰ ਆਪ ਸਰਕਾਰ ਬਣਾਉਣ ਲਈ ਵਰਦਾਨ ਸਾਬਤ ਹੋਣਗੇ । ਇਸ ਮੌਕੇ ਰਣਜੀਤ ਸਿੰਘ ਫ਼ੌਜੀ, ਪੰਚ ਨਵਜੋਤ ਸਿੰਘ, ਮਹਿੰਦਰ ਸਿੰਘ, ਬਿਕਰਮਜੀਤ ਸਿੰਘ ਫ਼ੌਜੀ, ਧਰਮ ਸਿੰਘ, ਫ਼ੌਜੀ ਕੁੰਨਣ ਸਿੰਘ, ਮਨਪ੍ਰੀਤ ਸਿੰਘ, ਕਰਮਜੀਤ ਸਿੰਘ, ਨੰਬਰਦਾਰ ਦਿਲਬਾਗ ਸਿੰਘ, ਗੁਰਮੀਤ ਸਿੰਘ ਜੇਠੂਵਾਲ ਸਮੇਤ ਹੋਰ ਆਪ ਵਰਕਰ ਸ਼ਾਮਿਲ ਸਨ ।
ਪਿਛਲੀ ਖ਼ਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕੀਤਾ ਸੀ.ਬੀ.ਐੱਸ.ਈ. ਨੈਸ਼ਨਲ ਹਾਕੀ ਚੈਂਪੀਅਨਸ਼ਿਪ ਦਾ ਉਦਘਾਟਨ ਅਗਲੀ ਖ਼ਬਰ ਸ਼੍ਰੋਮਣੀ ਅਖੰਡ ਪਾਠੀ ਵੈਲਫੇਅਰ ਸੁਸਾਇਟੀ ਸਬ ਕਮੇਟੀ ਵਲੋਂ ਵਿਆਹ ਪੁਰਬ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।