03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸਾਲਾਨਾ ਅਖੰਡ ਕੀਰਤਨ ਸਮਾਗਮ ਅੱਜ - ਮਾ. ਬਲਦੇਵ ਸਿੰਘ

ਤਰਨ ਤਾਰਨ, 2 ਅਕਤੂਬਰ (ਇਕਬਾਲ ਸਿੰਘ ਸੋਢੀ)— ਸ੍ਰੀ ਗੁਰੂ ਅਮਰਦਾਸ ਜੀ ਮਹਾਰਾਜ ਦੇ ਜੋਤੀ ਜੋਤਿ ਪੁਰਬ ਨੂੰ ਸਮਰਪਿਤ ਸਲਾਨਾ ਅਖੰਡ ਕੀਰਤਨ ਸਮਾਗਮ ਅੱਜ ਮਿਤੀ 3 ਅਕਤੂਬਰ ਨੂੰ ਗੁਰਦੁਆਰਾ ਚੁਬਾਰਾ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧ ਵਿਚ ਜਾਣਕਾਰੀ ਦਿੰਦਿਆਂ ਅਖੰਡ ਕੀਰਤਨੀ ਜਥਾ ਤਰਨ ਤਾਰਨ ਦੇ ਮੁਖੀ ਮਾਸਟਰ ਬਲਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 3 ਅਕਤੂਬਰ ਦਿਨ ਸ਼ਨੀਵਾਰ ਨੂੰ ਸਵੇਰੇ 8 ਵਜੇ ਤੋਂ ਦੁਪਹਿਰ 1 ਵਜੇ ਤੱਕ ਕੀਰਤਨ ਦਿਵਸ ਸੁਹੇਲਾ ਸਮਾਗਮ ਗੁਰਦੁਆਰਾ ਚੁਬਾਰਾ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਕਰਵਾਇਆ ਜਾਵੇਗਾ।

ਅਜੀਤ ਡੈਸਕ 03-10-2026
ਤਰਨ ਤਾਰਨ, 2 ਅਕਤੂਬਰ (ਇਕਬਾਲ ਸਿੰਘ ਸੋਢੀ)— ਸ੍ਰੀ ਗੁਰੂ ਅਮਰਦਾਸ ਜੀ ਮਹਾਰਾਜ ਦੇ ਜੋਤੀ ਜੋਤਿ ਪੁਰਬ ਨੂੰ ਸਮਰਪਿਤ ਸਲਾਨਾ ਅਖੰਡ ਕੀਰਤਨ ਸਮਾਗਮ ਅੱਜ ਮਿਤੀ 3 ਅਕਤੂਬਰ ਨੂੰ ਗੁਰਦੁਆਰਾ ਚੁਬਾਰਾ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧ ਵਿਚ ਜਾਣਕਾਰੀ ਦਿੰਦਿਆਂ ਅਖੰਡ ਕੀਰਤਨੀ ਜਥਾ ਤਰਨ ਤਾਰਨ ਦੇ ਮੁਖੀ ਮਾਸਟਰ ਬਲਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 3 ਅਕਤੂਬਰ ਦਿਨ ਸ਼ਨੀਵਾਰ ਨੂੰ ਸਵੇਰੇ 8 ਵਜੇ ਤੋਂ ਦੁਪਹਿਰ 1 ਵਜੇ ਤੱਕ ਕੀਰਤਨ ਦਿਵਸ ਸੁਹੇਲਾ ਸਮਾਗਮ ਗੁਰਦੁਆਰਾ ਚੁਬਾਰਾ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਉਪਰੋਕਤ ਅਸਥਾਨਾਂ ’ਤੇ ਹੀ ਰਾਤ ਦੇ ਸਮਾਗਮਾਂ ਦੌਰਾਨ ਸੋ ਦਰੁ ਰਹਿਰਾਸ ਸਾਹਿਬ ਜੀ ਦੇ ਪਾਠ ਤੋਂ ਉਪਰੰਤ ਰੈਣਿ ਸਬਾਈ ਕੀਰਤਨ ਸਮਾਗਮਾਂ ਦੀ ਆਰੰਭਤਾ ਹੋਵੇਗੀ, ਜਿੰਨਾਂ ਦੀ ਸਮਾਪਤੀ 4 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 4 ਵਜੇ ਹੋਵੇਗੀ।
ਪਿਛਲੀ ਖ਼ਬਰ ਡੀ.ਏ.ਵੀ. ਇੰਟਰਨੈਸ਼ਨਲ ਸਕੂਲ ਵਿਖੇ ਰਾਜ ਪੱਧਰੀ ਰੱਸੀ ਕੁੱਦ ਮੁਕਾਬਲੇ ਦਾ ਸਮਾਪਨ ਅਗਲੀ ਖ਼ਬਰ ਡੀ.ਏ.ਵੀ. ਕਾਲਜ ਵਲੋਂ ਆਈ. ਪੀ. ਆਰ. ਉੱਤੇ ਓਰੀਐਂਟੇਸ਼ਨ ਸੈਸ਼ਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।