05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਵਿਧਾਇਕ ਜਲਾਲਉਸਮਾ ਵਲੋਂ ਅਕਾਲੀ ਵਰਕਰਾਂ ਦੀ ਘਰ ਵਾਪਸੀ ’ਤੇ ਸਨਮਾਨ

ਸਠਿਅਲਾ, 4 ਅਕਤੂਬਰ (ਜਗੀਰ ਸਿੰਘ ਸਫਰੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਯੂਥ ਹਲਕਾ ਇੰਚਾਰਜ ਬਾਬਾ ਬਕਾਲਾ ਦੇ ਗੁਰਜਿੰਦਰ ਸਿੰਘ ਗਿੰਦਾ ਦੀ ਪ੍ਰੇਰਨਾ ਸਦਕਾ ਆਪ ਪਾਰਟੀ ’ਚੋਂ ਅਕਾਲੀ ਵਰਕਰਾਂ ਦੀ ਘਰ ਵਾਪਸੀ ’ਤੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਨੇ ਅਕਾਲੀ ਵਰਕਰ ਕੁਲਦੀਪ ਸਿੰਘ,ਕੁਲਵਿੰਦਰ ਸਿੰਘ, ਸਤਨਾਮ ਸਿੰਘ ਨੂੰ ਆਮ ਆਦਮੀ ਪਾਰਟੀ ਨੂੰ ਛੱਡ ਵਾਪਸ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਵਿਚ ਆਉਣ ’ਤੇ ਸਨਮਾਨ ਕੀਤਾ ।

ਅਜੀਤ ਡੈਸਕ 05-10-2026
ਸਠਿਅਲਾ, 4 ਅਕਤੂਬਰ (ਜਗੀਰ ਸਿੰਘ ਸਫਰੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਯੂਥ ਹਲਕਾ ਇੰਚਾਰਜ ਬਾਬਾ ਬਕਾਲਾ ਦੇ ਗੁਰਜਿੰਦਰ ਸਿੰਘ ਗਿੰਦਾ ਦੀ ਪ੍ਰੇਰਨਾ ਸਦਕਾ ਆਪ ਪਾਰਟੀ ’ਚੋਂ ਅਕਾਲੀ ਵਰਕਰਾਂ ਦੀ ਘਰ ਵਾਪਸੀ ’ਤੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਨੇ ਅਕਾਲੀ ਵਰਕਰ ਕੁਲਦੀਪ ਸਿੰਘ,ਕੁਲਵਿੰਦਰ ਸਿੰਘ, ਸਤਨਾਮ ਸਿੰਘ ਨੂੰ ਆਮ ਆਦਮੀ ਪਾਰਟੀ ਨੂੰ ਛੱਡ ਵਾਪਸ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਵਿਚ ਆਉਣ ’ਤੇ ਸਨਮਾਨ ਕੀਤਾ । ਇਸ ਮੌਕੇ ਘਰ ਵਾਪਸੀ ਕਰਨ ਵਾਲੇ ਅਕਾਲੀ ਵਰਕਰਾਂ ਨੇ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਨੇ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤਾ ਜਾ ਰਿਹਾ ਸਨਮਾਨ ਵਰਕਰਾਂ ਦਾ ਹੌਸਲਾ ਵਧਾਉਂਦਾ ਹੈ। ਇਸ ਮੌਕੇ ਮੈਂਬਰ ਪੰਚਾਇਤ ਮੇਜਰ ਸਿੰਘ, ਗੁਰਜੀਤ ਸਿੰਘ, ਕੇਵਕ ਸਿੰਘ, ਦਾਰਾ ਸਿੰਘ, ਜਸਵਿੰਦਰ ਸਿੰਘ, ਕਰਨੈਲ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਇੰਡੀਅਨ ਐਕਸ ਸਰਵਿਸ ਲੀਗ ਤਹਿਸੀਲ ਬਾਬਾ ਬਕਾਲਾ ਦੀ ਮੀਟਿੰਗ ਅਗਲੀ ਖ਼ਬਰ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਮਜੀਠਾ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾ ਪੂਰਵਕ ਕੀਤਾ ਯਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।