ਇੰਡੀਅਨ ਐਕਸ ਸਰਵਿਸ ਲੀਗ ਤਹਿਸੀਲ ਬਾਬਾ ਬਕਾਲਾ ਦੀ ਮੀਟਿੰਗ
ਬਾਬਾ ਬਕਾਲਾ ਸਾਹਿਬ, 4 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇੰਡੀਅਨ ਐਕਸ ਸਰਵਿਸ ਲੀਗ ਤਹਿਸੀਲ ਬਾਬਾ ਬਕਾਲਾ ਦੀ ਅਹਿਮ ਮੀਟਿੰਗ ਸਰਪੰਚ ਸੂਬੇਦਾਰ ਇੰਦਰਜੀਤ ਸਿੰਘ ਸੇਰੋਂ ਪ੍ਰਧਾਨ ਰਈਆ ਬਲਾਕ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿਚ ਜ਼ਿਲ੍ਹਾ ਪ੍ਰਧਾਨ ਕੈਪਟਨ ਜੋਬਨ ਸਿੰਘ ਗਿੱਲ ਅਤੇ ਮੀਤ ਪ੍ਰਧਾਨ ਕੈਪਟਨ ਭੁਪਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਪੁੱਜੇ ।
ਬਾਬਾ ਬਕਾਲਾ ਸਾਹਿਬ ਵਿਖੇ ਸਰਪੰਚ ਸੂਬੇਦਾਰ ਇੰਦਰਜੀਤ ਸਿੰਘ ਸੇਰੋਂ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਸਾਬਕਾ ਫੌਜੀਆਂ ਦੀ ਮੀਟਿੰਗ ਮੌਕੇ ਹਾਜ਼ਰੀਨ ਇਕੱਠ । ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ
05-10-2026