05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਮਾਂ ਦਾ ਦੁੱਧ ਬੱਚਿਆਂ ਨੂੰ ਕਈ ਬਿਮਾਰੀਆਂ ਤੋਂ ਰੱਖਦਾ ਸੁਰੱਖਿਅਤ-ਡਾ. ਸੁਪ੍ਰਿਯਾ

ਮਾਨਾਂਵਾਲਾ, 4 ਅਕਤੂਬਰ (ਗੁਰਦੀਪ ਸਿੰਘ ਨਾਗੀ)-ਨਵ ਜੰਮਿਆਂ ਬੱਚਿਆਂ ਨੂੰ ਇਕ ਸਾਲ ਤੱਕ ਮਾਂ ਦਾ ਦੁੱਧ ਹੀ ਪਿਲਾਉਣਾ ਚਾਹੀਦਾ ਹੈ, ਕਿਉਂਕਿ ਮਾਂ ਦਾ ਦੁੱਧ ਬਹੁਤ ਗੁਣਕਾਰੀ ਹੁੰਦਾ ਹੈ ਅਤੇ ਬੱਚਿਆਂ ਨੂੰ ਕਈ ਬਿਮਾਰੀਆਂ ਤੋਂ ਬਚਾਉਂਦਾ ਹੈ। ਇਹ ਜਾਣਕਾਰੀ ਬੱਚਿਆਂ ਦੀਆਂ ਬੀਮਾਰੀਆਂ ਦੇ ਮਾਹਿਰ ਡਾਕਟਰ ਸੁਪ੍ਰਿਯਾ ਨੇ ਗੁਰਸ਼ੇਰ ਹਸਪਤਾਲ ਨਜਦੀਕ ਬ੍ਰੈਸਟਪ੍ਰਾਈਜ ਮਾਨਾਂਵਾਲਾ (ਅੰਮ੍ਰਿਤਸਰ) ਵਿਖੇ ਗੱਲਬਾਤ ਦੌਰਾਨ ਦਿੱਤੀ।

ਬੱਚਿਆਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਸੁਪ੍ਰਿਯਾ। 05-10-2026
ਮਾਨਾਂਵਾਲਾ, 4 ਅਕਤੂਬਰ (ਗੁਰਦੀਪ ਸਿੰਘ ਨਾਗੀ)-ਨਵ ਜੰਮਿਆਂ ਬੱਚਿਆਂ ਨੂੰ ਇਕ ਸਾਲ ਤੱਕ ਮਾਂ ਦਾ ਦੁੱਧ ਹੀ ਪਿਲਾਉਣਾ ਚਾਹੀਦਾ ਹੈ, ਕਿਉਂਕਿ ਮਾਂ ਦਾ ਦੁੱਧ ਬਹੁਤ ਗੁਣਕਾਰੀ ਹੁੰਦਾ ਹੈ ਅਤੇ ਬੱਚਿਆਂ ਨੂੰ ਕਈ ਬਿਮਾਰੀਆਂ ਤੋਂ ਬਚਾਉਂਦਾ ਹੈ। ਇਹ ਜਾਣਕਾਰੀ ਬੱਚਿਆਂ ਦੀਆਂ ਬੀਮਾਰੀਆਂ ਦੇ ਮਾਹਿਰ ਡਾਕਟਰ ਸੁਪ੍ਰਿਯਾ ਨੇ ਗੁਰਸ਼ੇਰ ਹਸਪਤਾਲ ਨਜਦੀਕ ਬ੍ਰੈਸਟਪ੍ਰਾਈਜ ਮਾਨਾਂਵਾਲਾ (ਅੰਮ੍ਰਿਤਸਰ) ਵਿਖੇ ਗੱਲਬਾਤ ਦੌਰਾਨ ਦਿੱਤੀ। ਉਨਾਂ ਕਿਹਾ ਕਿ ਅਜੋਕੇ ਦੌਰ ਵਿਚ ਗਾਂ ਦਾ ਦੁੱਧ ਪਿਲਾਉਣ ਦਾ ਬਹੁਤ ਰਿਵਾਜ ਹੈ ਪ੍ਰੰਤੂ ਸਾਨੂੰ ਇਕ ਸਾਲ ਤੱਕ ਬੱਚਿਆਂ ਨੂੰ ਗਾਂ ਦਾ ਦੁੱਧ ਨਹੀਂ ਪਿਆਉਣਾ ਚਾਹੀਦਾ ਹੈ। ਡਾ. ਸੁਪ੍ਰਿਯਾ ਨੇ ਦੱਸਿਆ ਕਿ ਬੱਚਿਆਂ ਨੂੰ ਮਾਂ ਦਾ ਦੁੱਧ ਹੀ ਪਿਲਾਉਣਾ ਚਾਹੀਦਾ ਹੈ।
ਪਿਛਲੀ ਖ਼ਬਰ ਸੈਕਰਡ ਇੰਟਰਨੈਸ਼ਨਲ ਸਕੂਲ ਦੀ ਮਨਪ੍ਰੀਤ ਕੌਰ ਮਾਨ ਨੂੰ ਮਿਲਿਆ ਸਹੋਦਿਆ ਬੈਸਟ ਟੀਚਰ ਐਵਾਰਡ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਮਾਤਾ ਗੁਜਰ ਕੌਰ ਜੀ ਦੇ ਵਿਆਹ ਪੁਰਬ ਸੰਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।