07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਕਸ਼ਮੀਰ ਸਿੰਘ (ਨੀਡਜ਼ ਹੋਲਸੇਲ) ਦੀ ਸਾਲਾਨਾ ਬਰਸੀ ਕੱਲ੍ਹ

ਬਾਬਾ ਬਕਾਲਾ ਸਾਹਿਬ, 6 ਅਕਤੂਬਰ (ਰਾਜਨ)-ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਕੀਰਤਨ ਸਿੰਘ (ਪਿੰਡ ਕੋਟਲੀ ਲੇਹਲ) ਦੇ ਭਰਾਤਾ, ਉੱਘੇ ਸਮਾਜ ਸੇਵੀ ਅਤੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਨਾਮਵਰ ਕਾਰੋਬਾਰੀ, ਨੀਡਜ਼ ਹੋਲਸੇਲਜ਼ ਸਟੋਰ ਬਾਬਾ ਬਕਾਲਾ ਸਾਹਿਬ ਦੇ ਮਾਲਕ ਕਸ਼ਮੀਰ ਸਿੰਘ, ਜੋ ਕਿ ਬੀਤੇ ਵਰ੍ਹਿਆਂ ਦੌਰਾਨ 19 ਅਕਤੂਬਰ 2019 ਨੂੰ ਅਕਾਲ ਪੁਰਖ ਦੇ ਚਰਨਾਂ ਵਿਚ ਜਾ ਬਿਰਾਜੇ ਸਨ, ਉਨ੍ਹਾਂ ਦੀ ਮਿੱਠੀ ਯਾਦ ਨੂੰ ਤਾਜ਼ਾ ਕਰਦਿਆਂ, ਉਨ੍ਹਾਂ ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ 8 ਅਕਤੂਬਰ 2026, ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਉਨ੍ਹਾਂ ਦੇ ਗ੍ਰਹਿ ਨੀਡਜ਼ ਹੋਲਸੇਲ ਸਟੋਰ, ਨੇੜੇ-ਸਿਵਲ ਹਸਪਤਾਲ, ਬਾਬਾ ਬਕਾਲਾ ਸਾਹਿਬ (ਅੰਮ੍ਰਿਤਸਰ) ਵਿਖੇ ਪਵੇਗਾ। ਇਸ ਮੌਕੇ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇ: ਬਾਬਾ ਜੋਗਾ ਸਿੰਘ, ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਸ੍ਰੀ ਆਨੰਧਪੁਰ ਸਾਹਿਬ ਵਾਲੇ ਅਤੇ ਹੋਰ ਸੰਤ ਮਹਾਂਪੁਰਖ ਪੁਜਣਗੇ ।

ਅਜੀਤ ਡੈਸਕ 07-10-2026
ਬਾਬਾ ਬਕਾਲਾ ਸਾਹਿਬ, 6 ਅਕਤੂਬਰ (ਰਾਜਨ)-ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਕੀਰਤਨ ਸਿੰਘ (ਪਿੰਡ ਕੋਟਲੀ ਲੇਹਲ) ਦੇ ਭਰਾਤਾ, ਉੱਘੇ ਸਮਾਜ ਸੇਵੀ ਅਤੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਨਾਮਵਰ ਕਾਰੋਬਾਰੀ, ਨੀਡਜ਼ ਹੋਲਸੇਲਜ਼ ਸਟੋਰ ਬਾਬਾ ਬਕਾਲਾ ਸਾਹਿਬ ਦੇ ਮਾਲਕ ਕਸ਼ਮੀਰ ਸਿੰਘ, ਜੋ ਕਿ ਬੀਤੇ ਵਰ੍ਹਿਆਂ ਦੌਰਾਨ 19 ਅਕਤੂਬਰ 2019 ਨੂੰ ਅਕਾਲ ਪੁਰਖ ਦੇ ਚਰਨਾਂ ਵਿਚ ਜਾ ਬਿਰਾਜੇ ਸਨ, ਉਨ੍ਹਾਂ ਦੀ ਮਿੱਠੀ ਯਾਦ ਨੂੰ ਤਾਜ਼ਾ ਕਰਦਿਆਂ, ਉਨ੍ਹਾਂ ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ 8 ਅਕਤੂਬਰ 2026, ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਉਨ੍ਹਾਂ ਦੇ ਗ੍ਰਹਿ ਨੀਡਜ਼ ਹੋਲਸੇਲ ਸਟੋਰ, ਨੇੜੇ-ਸਿਵਲ ਹਸਪਤਾਲ, ਬਾਬਾ ਬਕਾਲਾ ਸਾਹਿਬ (ਅੰਮ੍ਰਿਤਸਰ) ਵਿਖੇ ਪਵੇਗਾ। ਇਸ ਮੌਕੇ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇ: ਬਾਬਾ ਜੋਗਾ ਸਿੰਘ, ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਸ੍ਰੀ ਆਨੰਧਪੁਰ ਸਾਹਿਬ ਵਾਲੇ ਅਤੇ ਹੋਰ ਸੰਤ ਮਹਾਂਪੁਰਖ ਪੁਜਣਗੇ । ਸ: ਕਸ਼ਮੀਰ ਸਿਘ ਦੇ ਸਪੁੱਤਰ ਸ: ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਨੇ ਸਮੂਹ ਸੰਗਤਾਂ ਨੂੰ ਇਸ ਬਰਸੀ ਸਮਾਗਮ ਮੌਕੇ ਸ਼ਾਮਿਲ ਹੋਣ ਲਈ ਬੇਨਤੀ ਕੀਤੀ ਹੈ । 06 ਏਐਸਆਰ03 ਸ: ਕਸ਼ਮੀਰ ਸਿਘ ਦੀ ਫਾਈਲ ਤਸਵੀਰ ।
ਪਿਛਲੀ ਖ਼ਬਰ ਲਾਲੜੂ ਖੇਤਰ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਹੋਣ ਦੇ ਰਾਹ ’ ਤੇ ਅਗਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਖੇ ਐਡਵੋਕਟ ਅਜੇਵੀਰ ਸਿੰਘ ਆਜ਼ਾਦ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।