09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਬਾਬਾ ਗੋਬਿੰਦ ਸਕੂਲ ਸਠਿਆਲਾ ਦੇ ਵਿਦਿਆਰਥੀ ਦਾ ਸਨਮਾਨ

ਸਠਿਆਲਾ, 8 ਅਕਤੂਬਰ (ਜਗੀਰ ਸਿੰਘ ਸਫਰੀ)-ਬਾਬਾ ਗੋਬਿੰਦ ਐਂਡ ਬ੍ਰਿਗੇਡੀਅਰ ਜੀ. ਐਸ ਬੱਲ ਮੈਮੋਰੀਅਲ ਸੈਕੰਡਰੀ ਸਕੂਲ ਸਠਿਆਲਾ ਦਾ ਵਿਦਿਆਰਥੀ ਦਸਤਾਰ ਮੁਕਾਬਲੇ ਵਿਚੋਂ ਪਹਿਲੀ ਪੁਜ਼ੀਸ਼ਨ ਹਾਸਿਲ ਕਰਨ ’ਤੇ ਸਨਮਾਨਿਤ ਕੀਤਾ।

ਅਜੀਤ ਡੈਸਕ 09-10-2026
ਸਠਿਆਲਾ, 8 ਅਕਤੂਬਰ (ਜਗੀਰ ਸਿੰਘ ਸਫਰੀ)-ਬਾਬਾ ਗੋਬਿੰਦ ਐਂਡ ਬ੍ਰਿਗੇਡੀਅਰ ਜੀ.ਐਸ ਬੱਲ ਮੈਮੋਰੀਅਲ ਸੈਕੰਡਰੀ ਸਕੂਲ ਸਠਿਆਲਾ ਦਾ ਵਿਦਿਆਰਥੀ ਦਸਤਾਰ ਮੁਕਾਬਲੇ ਵਿਚੋਂ ਪਹਿਲੀ ਪੁਜ਼ੀਸ਼ਨ ਹਾਸਿਲ ਕਰਨ ’ਤੇ ਸਨਮਾਨਿਤ ਕੀਤਾ। ਇਸ ਬਾਰੇ ਪ੍ਰਿੰਸੀਪਲ ਸੁਭਨੀਤ ਕੌਰ ਨੇ ਦੱਸਿਆ ਹੈ ਕਿ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਰਈਆ ਵਲੋਂ ਕਰਵਾਏ ਗਏ ਦਸਤਾਰ ਮੁਕਾਬਲੇ ਵਿਚ ਸਕੂਲ ਦੇ ਵਿਦਿਆਰਥੀ ਮਨਜੋਤ ਸਿਘ ਨੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਤੇ ਵਾਈਸ ਪ੍ਰਿੰ: ਮੇਜਰ ਸਿੰਘ, ਮੈਡਮ ਕੁਲਵਿੰਦਰ ਕੌਰ, ਕਲਰਕ ਪ੍ਰਭਜੋਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜ਼ੁਕਾਮ ਤੋਂ ਬਚਾਉਂਦੀ ਹੈ ਵਾਈਨ ਅਗਲੀ ਖ਼ਬਰ ਸੰਤ ਬਾਬਾ ਜੈ ਸਿੰਘ ਦੀ 60ਵੀਂ ਬਰਸੀ ਮੌਕੇ ਪਿੰਡ ਸੁਧਾਰ ਵਿਖੇ ਕਰਵਾਇਆ ਅੰਤਰਰਾਸ਼ਟਰੀ ਕਬੱਡੀ ਕੱਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।