09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਗਿੱਲ ਨੇ ਪਿੰਡ ਸਰਾਂ ਦੇ ਪਰਿਵਾਰਾਂ ਨੂੰ ਮੇਰਾ ਘਰ ਮੇਰੇ ਨਾਮ ਸਕੀਮ ਤਹਿਤ ਮਾਲਕੀ ਦੇ ਦਸਤਾਵੇਜ਼ ਵੰਡੇ

ਤਰਸਿੱਕਾ, 8 ਅਕਤੂਬਰ (ਅਤਰ ਸਿੰਘ ਤਰਸਿੱਕਾ)-ਸ੍ਰ. ਤਲਬੀਰ ਸਿੰਘ ਗਿੱਲ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਮਜੀਠਾ ਨੇ ਪਿੰਡ ਸਰਾਂ ਜੇ 60 ਲੋੜਵੰਦ ਪਰਿਵਾਰਾਂ ਨੂੰ ਮੇਰਾ ਘਰ ਮੇਰੇ ਨਾਮ ਸਕੀਮ ਤਹਿਤ ਮਾਲਕੀ ਦੇ ਦਸਤਾਵੇਜ ਵੰਡੇ।

ਅਜੀਤ ਡੈਸਕ 09-10-2026
ਤਰਸਿੱਕਾ, 8 ਅਕਤੂਬਰ (ਅਤਰ ਸਿੰਘ ਤਰਸਿੱਕਾ)-ਸ੍ਰ. ਤਲਬੀਰ ਸਿੰਘ ਗਿੱਲ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਮਜੀਠਾ ਨੇ ਪਿੰਡ ਸਰਾਂ ਜੇ 60 ਲੋੜਵੰਦ ਪਰਿਵਾਰਾਂ ਨੂੰ ਮੇਰਾ ਘਰ ਮੇਰੇ ਨਾਮ ਸਕੀਮ ਤਹਿਤ ਮਾਲਕੀ ਦੇ ਦਸਤਾਵੇਜ ਵੰਡੇ। ਜਿਸ ਕਾਰਨ ਇਹਨਾਂ ਲੋੜਵੰਦ ਪਰਿਵਾਰਾਂ ਦੀ ਚਿਹਰਿਆਂ ’ਤੇ ਰੌਣਕ ਆ ਗਈ ਤੇ ਉਹ ਬਾਗੋ ਬਾਗ ਹੋ ਗਏ। ਉਹਨਾਂ ਨੇ ਸਰਦਾਰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦਾ ਤਹਿ ਦਿਲੋਂ ਧੰਨਵਾਦ ਕੀਤਾ । ਇਸ ਮੌਕੇ ਬਲਬੀਰ ਸਿੰਘ ਬੋਪਾਰਾਏ ਚੇਅਰਮੈਨ, ਬਲਜੀਤ ਸਿੰਘ ਸਰਾਂ ਜਨਰਲ ਸਕੱਤਰ ਆਮ ਆਦਮੀ ਪਾਰਟੀ ਪੰਜਾਬ, ਅਜੇ ਕੁਮਾਰ ਤਹਿਸੀਲਦਾਰ ਮਜੀਠਾ, ਰਣਜੀਤ ਸਿੰਘ ਨਾਇਬ ਤਹਿਸੀਲਦਾਰ ਤਰਸਿੱਕਾ, ਮਲਕੀਅਤ ਸਿੰਘ ਬਾਠ , ਸ਼ਿਵਰਾਜ ਸਿੰਘ ਭੀਲੋਵਾਲ, ਸੁਖਦੀਪ ਸਿੰਘ ਮੈਂਬਰ, ਕਵਲਜੀਤ ਕੌਰ ਮੈਂਬਰ, ਗੌਰਵ ਸਿੰਘ ਪਟਵਾਰੀ, ਜਗੀਰ ਸਿੰਘ ਕੰਗ ਸਾਬਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਲਵਪ੍ਰੀਤ ਸਿੰਘ ਤੇ ਨੰਬਰਦਾਰ ਲਖਵਿੰਦਰ ਕੌਰ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਚੋਣ ਕਮਿਸ਼ਨਰ ਦੀ ਬਰਖਾਸਤਗੀ ਦੀ ਮੰਗ ਨੂੰ ਲੈ ਕੇ ਰੋਸ ਮਾਰਚ ਅਗਲੀ ਖ਼ਬਰ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਪਰਗਟ ਸਿੰਘ ਨੂੰ ਕਾਂਗਰਸ ਦਾ ਪ੍ਰਧਾਨ ਬਣਨ ‘ਤੇ ਦਿੱਤੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।