09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸਾਬਕਾ ਸਰਪੰਚ ਮੁਖਤਾਰ ਸਿੰਘ ਛੀਨਾ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਓਠੀਆਂ, 8 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)- ਨਜ਼ਦੀਕ ਪੈਂਦੇ ਪਿੰਡ ਛੀਨਾ ਕਰਮ ਸਿੰਘ ਦੇ ਸਾਬਕਾ ਸਰਪੰਚ ਮੁਖਤਾਰ ਸਿੰਘ ਛੀਨਾ ਜੋ ਕੇ ਪਿਛਲੇ ਸਵਰਗ ਸਿਧਾਰ ਗਏ ਸਨ । ਪਰਿਵਾਰ ਵਲੋਂ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰਖਵਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅੱਜ ਉਹਨਾਂ ਦੇ ਗ੍ਰਹਿ ਵਿਖੇ ਪਾਉਣ ਉਪਰੰਤ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ ਦੇ ਜਥੇ ਨੇ ਵੈਰਾਗਮਾਈ ਕੀਰਤਨ ਕਰਨ ਉਪਰੰਤ ਦੇ ਸਾਬਕਾ ਹੈੱਡ ਗ੍ਰੰਥੀ ਭਾਈ ਕੁਲਵਿੰਦਰ ਸਿੰਘ ਵਲੋਂ ਅਰਦਾਸ ਕੀਤੀ ਗਈ।

ਪਿੰਡ ਛੀਨਾ ਕਰਮ ਸਿੰਘ ਦੇ ਸਾਬਕਾ ਮੁਖਤਾਰ ਸਿੰਘ ਛੀਨਾ ਦੇ ਸ਼ਰਧਾਂਜਲੀ ਸਮਾਗਮ ’ਤੇ ਕੀਰਤਨੀ ਜਥਾ ਕੀਰਤਨ ਕਰਦਾ ਹੋਇਆ, ਸਰਵਣ ਕਰਦੀਆਂ ਸੰਗਤਾਂ ਅਤੇ ਧੰਨਵਾਦ ਕਰਦੇ ਪਰਿਵਾਰਕ ਮੈਂਬਰ। ਤਸਵੀਰਾਂ : ਗੁਰਵਿੰਦਰ ਸਿੰਘ ਛੀਨਾ 09-10-2026
ਓਠੀਆਂ, 8 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)- ਨਜ਼ਦੀਕ ਪੈਂਦੇ ਪਿੰਡ ਛੀਨਾ ਕਰਮ ਸਿੰਘ ਦੇ ਸਾਬਕਾ ਸਰਪੰਚ ਮੁਖਤਾਰ ਸਿੰਘ ਛੀਨਾ ਜੋ ਕੇ ਪਿਛਲੇ ਸਵਰਗ ਸਿਧਾਰ ਗਏ ਸਨ । ਪਰਿਵਾਰ ਵਲੋਂ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰਖਵਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅੱਜ ਉਹਨਾਂ ਦੇ ਗ੍ਰਹਿ ਵਿਖੇ ਪਾਉਣ ਉਪਰੰਤ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ ਦੇ ਜਥੇ ਨੇ ਵੈਰਾਗਮਾਈ ਕੀਰਤਨ ਕਰਨ ਉਪਰੰਤ ਦੇ ਸਾਬਕਾ ਹੈੱਡ ਗ੍ਰੰਥੀ ਭਾਈ ਕੁਲਵਿੰਦਰ ਸਿੰਘ ਵਲੋਂ ਅਰਦਾਸ ਕੀਤੀ ਗਈ। ਸਾਬਕਾ ਸਰਪੰਚ ਮੁਖਤਾਰ ਸਿੰਘ ਛੀਨਾ ਨੂੰ ਵੱਖ ਵੱਖ ਆਗੂ ਜਸਵੰਤ ਸਿੰਘ ਗੱਗੋਮਾਹਲ, ਭਲਵਾਨ ਨਿਰਮਲ ਸਿੰਘ ਭੂਰੇਗਿੱਲ, ਦਿਲਰਾਜ ਸਿੰਘ ਸਰਕਾਰੀਆ, ਦਿਲਬਾਗ ਸਿੰਘ ਮੰਜ, ਦਲਬੀਰ ਸਿੰਘ ਭੋਈਵਾਲ, ਮਲੂਕ ਸਿੰਘ ਭੋਏਵਾਲ, ਜਸਪਾਲ ਸਿੰਘ ਸਾਬਕਾ ਸਰਪੰਚ ਗਰਾਲਾ, ਜੋਤੀ ਸਰੂਪ ਸਿੰਘ ਸਾਬਕਾ ਨੇਪਾਲ, ਭਾਜਪਾ ਦੇ ਹਲਕਾ ਇੰਚਾਰਜ ਮੁਖਵਿੰਦਰ ਸਿੰਘਾਂ ਮਾਹਲ ਵਲੋਂ ਵਿਛਵੀ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸਟੇਜ ਦੀ ਸੇਵਾ ਰਜਿੰਦਰ ਸਿੰਘ ਛੀਨਾ ਨੇ ਬੜੀ ਬਾਖੂਬੀ ਨਲ ਨਿਭਾਈ। ਉਨ੍ਹਾਂ ਦੇ ਸਪੁੱਤਰ ਬਲਜੀਤ ਸਿੰਘ ਅਤੇ ਮੇਜਰ ਸਿੰਘ ਵਲੋਂ ਦੁੱਖ ਦੀ ਘੜੀ ਵਿੱਚ ਸਾਮਿਲ ਰਿਸ਼ਤੇਦਾਰ ਅਤੇ ਸੱਜਣਾ ਮਿੱਤਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਐਡਵੋਕੇਟ ਮਨਜੀਤ ਸਿੰਘ ਛੀਨਾ, ਸਰਪੰਚ ਕੁਲਵਿੰਦਰ ਸਿੰਘ ਜਸਤਰਵਾਲ, ਗੋਲਡੀ ਛੀਨਾ, ਮਲਕੀਤ ਸਿੰਘ ਅਜਨਾਲਾ , ਸਾਬਕਾ ਬਲਾਕ ਸੰਮਤੀ ਮੈਂਬਰ ਰਾਜਬੀਰ ਸਿੰਘ ਛੀਨਾ, ਭਾਜਪਾ ਵਰਕਰ ਜਗਜੀਤ ਸਿੰਘ ਬੱਲ, ਰਸ਼ਪਾਲ ਸਿੰਘ ਲਾਡੀ ਛੀਨਾ, ਪੀ. ਏ. ਜਸਬੀਰ ਸਿੰਘ ਗਿੱਲ, ਸਾਬਕਾ ਸਰਪੰਚ ਪਰਮਜੀਤ ਸਿੰਘ ਜਸਤਰਵਾਲ, ਪ੍ਰਤਾਪ ਸਿੰਘ ਸੋਹਲ ਬੱਚੀਵਿੰਡੀਆ, ਭੁਪਿੰਦਰ ਸਿੰਘ ਛੀਨਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਝੰਡਾ ਸ਼ਹੀਦ ਦੇ ਵਰਾਂਡੇ ਦਾ ਲੈਂਟਰ ਪਾਇਆ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਵਿਸ਼ੇਸ਼ ਟ੍ਰੇਨਿੰਗ ਦੇ ਕੇ ਕੰਮ ਕਰਨ ਦਾ ਅਧਿਕਾਰ ਦਿੱਤਾ ਜਾਵੇ– ਡਾ. ਕੋਹਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।