09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਮਲਕਪੁਰ ਤੋਂ ਜੰਡਿਆਲਾ ਗੁਰੂ ਹਲਕੇ ਦੀ 66ਵੀਂ ਤੀਰਥ ਯਾਤਰਾ ਬੱਸ ਰਵਾਨਾ

ਜੰਡਿਆਲਾ ਗੁਰੂ, 8 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ.

ਅਜੀਤ ਡੈਸਕ 09-10-2026
ਜੰਡਿਆਲਾ ਗੁਰੂ, 8 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪਿੰਡ ਮਲਕਪੁਰ ਤੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੀ 66ਵੀਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਬੱਸ ਰਾਹੀਂ ਪਿੰਡ ਮਲਕਪੁਰ ਦੀ ਸੰਗਤ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਧਾਮ ਦੇ ਦਰਸ਼ਨ ਕਰੇਗੀ। ਇਸ ਮੌਕੇ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਏ ਜਾ ਰਹੇ ਹਨ।
ਪਿਛਲੀ ਖ਼ਬਰ ਵਿਧਾਇਕ ਦਲਬੀਰ ਸਿੰਘ ਟੌਂਗ ਸਮੇਤ ਵੱਖ ਵੱਖ ਸ਼ਖ਼ਸੀਅਤਾਂ ਨੇ ਸੂਬੇਦਾਰ ਹਰਜੀਤ ਸਿੰਘ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਗਲੀ ਖ਼ਬਰ ਗੁਰਦੁਆਰਾ ਬਾਬਾ ਝੰਡਾ ਸ਼ਹੀਦ ਦੇ ਵਰਾਂਡੇ ਦਾ ਲੈਂਟਰ ਪਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।