ਪ੍ਰਧਾਨ ਵਰਿੰਦਰ ਸਿੰਘ ਵਿੱਕੀ ਭਿੰਡਰ ਦੀ ਅਗਵਾਈ ਹੇਠ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡਾਂ ਵਿਚ ਮੀਟਿੰਗਾਂ ਦਾ ਦੌਰ ਸ਼ੁਰੂ
ਬਾਬਾ ਬਕਾਲਾ ਸਾਹਿਬ, 10 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਵਲੋਂ ਉਲੀਕੇ ਗਏ ਪ੍ਰੋਗਰਾਮਾਂ ਵਿਚ ਪੰਜਾਬ ਦੇ ਵਾਰਿਸ ਪ੍ਰਧਾਨ ਵਰਿੰਦਰ ਸਿੰਘ ਵਿੱਕੀ ਭਿੰਡਰ ਦੀ ਅਗਵਾਈ ਹੇਠ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਮੀਟਿੰਗਾਂ ਦਾ ਦੌਰ ਸ਼ੁਰੂ ਹੋਇਆ । ਜਿਸ ਤਹਿਤ ਅੱਜ ਪਿੰਡ ਭਲਾਈਪੁਰ ਪੂਰਬਾਂ (ਬਾਬਾ ਬਕਾਲਾ ਸਾਹਿਬ) ਵਿਖੇ ਪ੍ਰਵੀਨਪਾਲ ਭਲਾਈਪੁਰ ਅਤੇ ਹਰਪ੍ਰੀਤ ਸਿੰਘ ਸੋਨੂੰ ਸੈਕਟਰੀ ਐਸ.
ਅਜੀਤ ਡੈਸਕ
11-10-2026