ਸ਼ਹੀਦ ਇੰਸਪੈਕਟਰ ਰਘਬੀਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਸਠਿਆਲਾ ਵਿਖੇ ਮਾਪੇ-ਅਧਿਆਪਕ ਮਿਲਣੀ
ਸਠਿਆਲਾ, 11 ਅਕਤੂਬਰ (ਜਗੀਰ ਸਿੰਘ ਸਫਰੀ)-ਸ਼ਹੀਦ ਇੰਸਪੈਕਟਰ ਰਘਬੀਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਸਠਿਆਲਾ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ।
ਅਜੀਤ ਡੈਸਕ
12-10-2026