ਤੰਬਾਕੂ ਦਾ ਸੇਵਨ ਮੂੰਹ ਅਤੇ ਗਲੇ ਦੇ ਕੈਂਸਰ ਦਾ ਬਣ ਰਿਹਾ ਮੁੱਖ ਕਾਰਨ : ਡਾ. ਰੰਧਾਵਾ
ਮਾਨਾਂਵਾਲਾ, 23 ਅਕਤੂਬਰ (ਗੁਰਦੀਪ ਸਿੰਘ ਨਾਗੀ)-ਮਨੁੱਖ ਨੂੰ ਮੂੰਹ ਅਤੇ ਗਲੇ ਦੇ ਕੈਂਸਰ ਹੋਣ ਦੇ ਵੱਖ-ਵੱਖ ਲੱਛਣ ਹੋ ਸਕਦੇ ਹਨ, ਪ੍ਰੰਤੂ ਤੰਬਾਕੂ ਦਾ ਸੇਵਨ ਇਸ ਦਾ ਮੁੱਖ ਕਾਰਨ ਬਣ ਰਿਹਾ ਹੈ ਅਤੇ ਜੇਕਰ ਸਮੇਂ ਸਿਰ ਕੈਂਸਰ ਦੇ ਲੱਛਣਾਂ ਦਾ ਪਤਾ ਲੱਗ ਜਾਵੇ ਤਾਂ ਮੂੰਹ ਤੇ ਗਲੇ ਦੇ ਕੈਂਸਰ ਤੋਂ ਬਚਿਆ ਜਾ ਸਕਦਾ ਹੈ। ਇਹ ਜਾਣਕਾਰੀ ਈ.
ਡਾਕਟਰ ਰਾਜਬਰਿੰਦਰ ਸਿੰਘ ਰੰਧਾਵਾ। ਤਸਵੀਰ : ਗੁਰਦੀਪ ਸਿੰਘ ਨਾਗੀ
24-10-2026