25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਬਾਬਾ ਜਵੰਦ ਸਿੰਘ ਦੇ ਜੀਵਨ ਮੁਕਤ ਸਥਾਨ ’ਤੇ ਨਵੀਂ ਇਮਾਰਤ ਦੀ ਉਸਾਰੀ ਲਈ ਅਰਦਾਸ

ਜੰਡਿਆਲਾ ਗੁਰੂ, 24 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਬਾਬਾ ਜਵੰਦ ਸਿੰਘ ਦੇ ਜੀਵਨ ਮੁਕਤ ਸਥਾਨ ਵਿਖੇ ਨਵੀਂ ਇਮਾਰਤ ਦੀ ਉਸਾਰੀ ਕਰਨ ਸੰਬੰਧੀ ਅਰਦਾਸ ਕੀਤੀ ਗਈ। ਇਸ ਮੌਕੇ ਖ਼ਡੂਰ ਸਾਹਿਬ ਤੋਂ ਬਾਬਾ ਸੇਵਾ ਸਿੰਘ ਕਾਰ ਸੇਵਾ ਵਾਲੇ ਵਿਸ਼ੇਸ਼ ਤੌਰ ’ਤੇ ਪਹੁੰਚੇ।

ਅਜੀਤ ਡੈਸਕ 25-10-2026
ਜੰਡਿਆਲਾ ਗੁਰੂ, 24 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਬਾਬਾ ਜਵੰਦ ਸਿੰਘ ਦੇ ਜੀਵਨ ਮੁਕਤ ਸਥਾਨ ਵਿਖੇ ਨਵੀਂ ਇਮਾਰਤ ਦੀ ਉਸਾਰੀ ਕਰਨ ਸੰਬੰਧੀ ਅਰਦਾਸ ਕੀਤੀ ਗਈ। ਇਸ ਮੌਕੇ ਖ਼ਡੂਰ ਸਾਹਿਬ ਤੋਂ ਬਾਬਾ ਸੇਵਾ ਸਿੰਘ ਕਾਰ ਸੇਵਾ ਵਾਲੇ ਵਿਸ਼ੇਸ਼ ਤੌਰ ’ਤੇ ਪਹੁੰਚੇ। ਪੰਜ ਸਿੰਘ ਸਾਹਿਬਾਨ ਦੀ ਅਗਵਾਈ ਹੇਠ ਹੋਈ ਅਰਦਾਸ ਦੌਰਾਨ ਗੁਰੂ ਸਾਹਿਬ ਅੱਗੇ ਨਵੀਂ ਇਮਾਰਤ ਦੀ ਉਸਾਰੀ ਦਾ ਕਾਰਜ ਸਫ਼ਲਤਾਪੂਰਵਕ ਨੇਪਰੇ ਚੜ੍ਹਨ ਅਤੇ ਸਰਬੱਤ ਦੇ ਭਲੇ ਲਈ ਬੇਨਤੀ ਕੀਤੀ ਗਈ। ਇਸ ਮੌਕੇ ਪਿੰਡ ਦੀ ਸਮੁੱਚੀ ਸੰਗਤ ਨੇ ਸ਼ਰਧਾ ਸਹਿਤ ਹਾਜ਼ਰੀ ਭਰੀ ਅਤੇ ਸੇਵਾ ਕਾਰਜ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੇਣ ਦੀ ਭਾਵਨਾ ਪ੍ਰਗਟਾਈ ।
ਪਿਛਲੀ ਖ਼ਬਰ ਅਜਨਾਲਾ ’ਚ ਸਬਜੀ ਮੰਡੀ ਬਾਈਪਾਸ ’ਤੇ ਪਾਈਪ ਲਾਈਨ ਦੇ ਕੰਮ ’ਚ ਦੇਰੀ ਕਾਰਨ ਲੋਕਾਂ ਤੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਵਧੀਆ... ਅਗਲੀ ਖ਼ਬਰ ਐੱਸ.ਐੱਸ.ਈ. ਕੈਂਬਰਿਜ ਸਕੂਲ ਵਿਖੇ ਬਿਨਾਂ ਅੱਗ ਦੇ ਖਾਣਾ ਬਣਾਉਣ ਦਾ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।