27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਗੁ: ਨਾਨਕਸਰ ਸਾਹਿਬ ਸਠਿਆਲਾ ਦੇ ਕੰਪਲੈਕਸ ਵਿਖੇ ਸੰਗਤਾਂ ਵਲੋਂ ਇੰਟਰਲਾਕ ਟਾਈਲਾਂ ਲਗਾਉਣ ਦੀ ਸੇਵਾ ਜਾਰੀ

ਸਠਿਆਲਾ, 26 ਅਕਤੂਬਰ (ਜਗੀਰ ਸਿੰਘ ਸਫਰੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਾਨਕਸਰ ਸਾਹਿਬ ਸਠਿਆਲਾ ਵਿਖੇ ਸੰਗਤਾਂ ਵਲੋਂ ਇੰਟਰਲਾਕ ਟਾਈਲਾਂ ਲਗਾਉਣ ਦੀ ਸੇਵਾ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਈ ਜਾ ਰਹੀ ਹੈ। ਇਸ ਮੌਕੇ ਮੁੱਖ ਗਿਆਨੀ ਬੂਟਾ ਸਿੰਘ, ਪ੍ਰਧਾਨ ਗੁਰਜੀਤ ਸਿੰਘ ਬਾਰਵਾਲੇ ਨੇ ਦੱਸਿਆ ਹੈ ਕਿ ਸ੍ਰੀ ਗੁਰੂ ਨਾਨਕਦੇਵ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਦੀ ਤਿਆਰੀ ਨੂੰ ਲੈ ਕੇ ਇਤਿਹਾਸਕ ਅਸਥਾਨ ਗੁ: ਨਾਨਕਸਰ ਸਾਹਿਬ ਵਿਖੇ ਸੰਗਤਾਂ ਵਲੋਂ ਵੱਧ-ਚੜ੍ਹ ਕੇ ਯੋਗਦਾਨ ਪਾਇਆ ਜਾ ਰਿਹਾ ਹੈ।

ਅਜੀਤ ਡੈਸਕ 27-10-2026
ਸਠਿਆਲਾ, 26 ਅਕਤੂਬਰ (ਜਗੀਰ ਸਿੰਘ ਸਫਰੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਾਨਕਸਰ ਸਾਹਿਬ ਸਠਿਆਲਾ ਵਿਖੇ ਸੰਗਤਾਂ ਵਲੋਂ ਇੰਟਰਲਾਕ ਟਾਈਲਾਂ ਲਗਾਉਣ ਦੀ ਸੇਵਾ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਈ ਜਾ ਰਹੀ ਹੈ। ਇਸ ਮੌਕੇ ਮੁੱਖ ਗਿਆਨੀ ਬੂਟਾ ਸਿੰਘ, ਪ੍ਰਧਾਨ ਗੁਰਜੀਤ ਸਿੰਘ ਬਾਰਵਾਲੇ ਨੇ ਦੱਸਿਆ ਹੈ ਕਿ ਸ੍ਰੀ ਗੁਰੂ ਨਾਨਕਦੇਵ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਦੀ ਤਿਆਰੀ ਨੂੰ ਲੈ ਕੇ ਇਤਿਹਾਸਕ ਅਸਥਾਨ ਗੁ: ਨਾਨਕਸਰ ਸਾਹਿਬ ਵਿਖੇ ਸੰਗਤਾਂ ਵਲੋਂ ਵੱਧ-ਚੜ੍ਹ ਕੇ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਮੌਕੇ ਹਰਜਿੰਦਰ ਸਿੰਘ ਪਿੰਟੂ, ਕਰਨੈਲ ਸਿੰਘ, ਮੰਨਾ ਹੋਕਾ, ਮਾ: ਦਿਆਲ ਸਿੰਘ, ਨਿਰਮਲ ਸਿੰਘ, ਪਵਿੱਤਰ ਸਿੰਘ, ਜੱਗਾ ਸਿੰਘ, ਰਘਬੀਰ ਸਿੰਘ ਗੁਰਵਨੀਤ ਸਿੰਘ, ਰਣਬੀਰ ਸਿੰਘ, ਗੁਰਸਾਨ ਸਿੰਘ, ਗੁਰਪ੍ਰੀਤ ਸਿੰਘ, ਅਕਾਸ਼ਦੀਪ ਸਿੰਘ, ਸਿਮਰਨ ਸਿੰਘ, ਰਣਬੀਰ ਸਿੰਘ, ਸੁਖਦੇਵ ਸਿੰਘ ਆਦਿ ਸੇਵਾਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਦੀ ਬਲਾਕ ਮਜੀਠਾ ਇਕਾਈ ਨੇ ਭਗਵੰਤ ਮਾਨ ਅਤੇ ਹਰਪਾਲ ਚੀਮਾ ਦਾ ਸਾੜਿਆ ਪੁਤਲਾ ਅਗਲੀ ਖ਼ਬਰ ਈ. ਟੀ. ਓ. ਨੇ ਤੀਰਥ ਯਾਤਰਾ ਦੀ 74ਵੀਂ ਬੱਸ ਨੂੰ ਗੁੰਨੋਵਾਲ ਤੋਂ ਕੀਤਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।