30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਪਰਵਿੰਦਰ ਸਿੰਘ ਝੋਟਾ ਦੀ ਸ਼ਹਾਦਤ ਨੇ ਲੋਕਾਈ ਨੂੰ ਨਸ਼ਿਆਂ ਖ਼ਿਲਾਫ਼ ਹਲੂਣਿਆਂ- ਬਲਵਿੰਦਰ ਸਿੰਘ ਜਸਪਾਲ

ਬਾਬਾ ਬਕਾਲਾ ਸਾਹਿਬ, 29 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-‘ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੀ ਸ਼ਹਾਦਤ ਨੇ ਲੋਕਾਈ ਨੂੰ ਨਸ਼ਿਆਂ ਖ਼ਿਲਾਫ਼ ਹਲੂਣਿਆ ਹੈ ਅਤੇ ਪੰਜਾਬ ਦੀ ਨੌਜਵਾਨੀ ਬਚਾਉਣ ਲਈ ਉਨ੍ਹਾਂ ਵਲੋਂ ਦਿੱਤੀ ਸ਼ਹਾਦਤ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ।’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਸ: ਬਲਵਿੰਦਰ ਸਿੰਘ ਜਸਪਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਸ: ਬਲਵਿੰਦਰ ਸਿੰਘ ਜਸਪਾਲ 30-10-2026
ਬਾਬਾ ਬਕਾਲਾ ਸਾਹਿਬ, 29 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-‘ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੀ ਸ਼ਹਾਦਤ ਨੇ ਲੋਕਾਈ ਨੂੰ ਨਸ਼ਿਆਂ ਖ਼ਿਲਾਫ਼ ਹਲੂਣਿਆ ਹੈ ਅਤੇ ਪੰਜਾਬ ਦੀ ਨੌਜਵਾਨੀ ਬਚਾਉਣ ਲਈ ਉਨ੍ਹਾਂ ਵਲੋਂ ਦਿੱਤੀ ਸ਼ਹਾਦਤ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ।’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਸ: ਬਲਵਿੰਦਰ ਸਿੰਘ ਜਸਪਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨਸ਼ਿਆਂ ਖ਼ਿਲਾਫ਼ ਵੱਡੀ ਲੜਾਈ ਲੜ ਰਿਹਾ ਸੀ, ਪਰ ਉਸ ਨੂੰ ਇਕ ਸੋਚੀ ਸਮਝੀ ਸਾਜਿਸ਼ ਤਹਿਤ ਸ਼ਹੀਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਜੇ ਪੰਜਾਬ ਨੂੰ ਨਸ਼ਿਆਂ ਤੋਂ ਬਚਾਉਣਾ ਹੈ ਤਾਂ ਸਭ ਨੂੰ ਪਾਰਟੀ ਧੜੇਬੰਦੀ ਤੋਂ ਉਪਰ ਉੱਠਕੇ ਨਸ਼ਾ ਤਸਕਰਾਂ ਖ਼ਿਲਾਫ਼ ਅਵਾਜ਼ ਬੁਲੰਦ ਕਰਨੀ ਚਾਹੀਦੀ । ਇਸ ਮੌਕੇ ਉਨ੍ਹਾਂ ਦੇ ਨਾਲ ਨਿਰਮਲ ਸਿੰਘ ਬਿੱਲੂ ਧੂਲਕਾ, ਤਰਸੇਮ ਸਿੰਘ ਕਾਲੇਕੇ ਸਰਕਲ ਪ੍ਰਧਾਨ, ਹੰਸਰਾਜ ਸਿੰਘ ਧਿਆਨਪੁਰ ਸਾ: ਸਰਪੰਚ, ਪੂਰਨ ਸਿੰਘ ਖਿਲਚੀਆਂ, ਜਸਵਿੰਦਰ ਸਿੰਘ ਖਾਲਸਾ ਖਿਲਚੀਆਂ, ਡਾ: ਕੁਲਵਿੰਦਰ ਸਿੰਘ ਬਾਣੀਆਂ ਅਤੇ ਹੋਰ ਹਾਜ਼ਰ ਸਨ ।
ਪਿਛਲੀ ਖ਼ਬਰ ਗੱਡੀ ਚਾਲਕ ਤੇ ਉਸ ਦੇ ਸਾਥੀਆਂ ਨੇ ਮ੍ਰਿਤਕ ਲੜਕੀ ਦੇ ਪਿਤਾ ਦੀ ਵੀ ਕੀਤੀ ਸੀ ਕੁੱਟਮਾਰ ਅਗਲੀ ਖ਼ਬਰ ਸੀ.ਬੀ.ਐੱਸ.ਈ. ਨੈਸ਼ਨਲ ਫੁੱਟਬਾਲ ਚੈਂਪੀਅਨਸ਼ਿਪ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਜਨਾਲਾ ਦੇ ਵਿਦਿਆਰਥੀਆਂ ਨੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।