ਮਾਤਾ ਸੁਰਿੰਦਰ ਕੌਰ ਸਠਿਆਲਾ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ
ਸਠਿਆਲਾ, 9 ਨਵੰਬਰ ( ਜਗੀਰ ਸਿੰਘ ਸਫਰੀ)-ਬੀਤੇ ਦਿਨੀਂ ਗੁਰੂ ਤੇਗ ਬਹਾਦਰ ਨਗਰ ਸਠਿਆਲਾ ਦੇ ਸਰਪੰਚ ਦਲਬੀਰ ਸਿੰਘ ਬੱਲ ਤੇ ਲਖਬੀਰ ਸਿੰਘ ਯੂ. ਕੇ ਦੇ ਸਤਿਕਾਰਯੋਗ ਮਾਤਾ ਸੁਰਿੰਦਰ ਕੌਰ ਆਪਣੇ ਸਵਾਸਾਂ ਦੀ ਪੂੰਜੀ ਪੂਰੀ ਕਰਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ।
ਗੁ: ਸੋਹਿਆਣਾ ਸਾਹਿਬ ਸਠਿਆਲਾ ਵਿਖੇ ਮਾਤਾ ਸੁਰਿੰਦਰ ਕੌਰ ਨੂੰ ਵੱਖ-ਵੱਖ ਬੁਲਾਰੇ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ (ਹੇਠਾਂ) ਸੰਗਤਾਂ ਦਾ ਇੱਕਠ। ਤਸਵੀਰਾਂ : ਜਗੀਰ ਸਿੰਘ ਸਫਰੀ
10-11-2026