10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

‘ ਮਾਵਾਂ - ਧੀਆਂ ਦੀ ਲਲਕਾਰ ’ ਮੁਹਿੰਮ ਤਹਿਤ ਲੋਪੋਕੇ ਦੀ ਅਗਵਾਈ ਹੇਠ ਖਿਆਲਾ ਕਲਾਂ ਵਿਖੇ ਵਿਸ਼ਾਲ ਰੈਲੀ ਅੱਜ

ਚੋਗਾਵਾਂ/ਰਾਮ ਤੀਰਥ, 9 ਨਵੰਬਰ (ਗੁਰਵਿੰਦਰ ਸਿੰਘ ਕਲਸੀ/ਧਰਵਿੰਦਰ ਸਿੰਘ ਔਲਖ)-ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਚਾਉਣ ਲਈ ਵਿੱਢੀ ਗਈ ਮੁਹਿੰਮ ‘ਮਾਵਾਂ-ਧੀਆਂ ਦੀ ਲਲਕਾਰ’ ਤਹਿਤ ਹਲਕਾ ਰਾਜਾਸਾਂਸੀ ਦੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਜਥੇਦਾਰ ਵੀਰ ਸਿੰਘ ਲੋਪੋਕੇ ਦੀ ਅਗਵਾਈ ਹੇਠ 10 ਨਵੰਬਰ (ਮੰਗਲਵਾਰ) ਨੂੰ ਪਿੰਡ ਖਿਆਲਾ ਕਲਾਂ ਵਿਖੇ ਇੱਕ ਵਿਸ਼ਾਲ ਇਕੱਠ ਕੀਤਾ ਜਾ ਰਿਹਾ ਹੈ। ਇਹ ਰੈਲੀ ਦੁਪਹਿਰ 12 ਵਜੇ ‘ਯੂਨਾਈਟਿਡ ਸਕੂਲ ਆਫ ਨਰਸਿੰਗ’ ਵਿਖੇ ਹੋਵੇਗੀ, ਜਿਸ ਵਿਚ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ।

ਜਥੇਦਾਰ ਵੀਰ ਸਿੰਘ ਲੋਪੋਕੇ 10-11-2026
ਚੋਗਾਵਾਂ/ਰਾਮ ਤੀਰਥ, 9 ਨਵੰਬਰ (ਗੁਰਵਿੰਦਰ ਸਿੰਘ ਕਲਸੀ/ਧਰਵਿੰਦਰ ਸਿੰਘ ਔਲਖ)-ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਚਾਉਣ ਲਈ ਵਿੱਢੀ ਗਈ ਮੁਹਿੰਮ ‘ਮਾਵਾਂ-ਧੀਆਂ ਦੀ ਲਲਕਾਰ’ ਤਹਿਤ ਹਲਕਾ ਰਾਜਾਸਾਂਸੀ ਦੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਜਥੇਦਾਰ ਵੀਰ ਸਿੰਘ ਲੋਪੋਕੇ ਦੀ ਅਗਵਾਈ ਹੇਠ 10 ਨਵੰਬਰ (ਮੰਗਲਵਾਰ) ਨੂੰ ਪਿੰਡ ਖਿਆਲਾ ਕਲਾਂ ਵਿਖੇ ਇੱਕ ਵਿਸ਼ਾਲ ਇਕੱਠ ਕੀਤਾ ਜਾ ਰਿਹਾ ਹੈ। ਇਹ ਰੈਲੀ ਦੁਪਹਿਰ 12 ਵਜੇ ‘ਯੂਨਾਈਟਿਡ ਸਕੂਲ ਆਫ ਨਰਸਿੰਗ’ ਵਿਖੇ ਹੋਵੇਗੀ, ਜਿਸ ਵਿਚ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਇਸ ਮੌਕੇ ਰਾਣਾ ਰਣਬੀਰ ਸਿੰਘ ਲੋਪੋਕੇ, ਮਾ: ਕਾਬਲ ਸਿੰਘ ਸੰਧੂ, ਸਰਪੰਚ ਗੁਰਸੇਵਕ ਸਿੰਘ ਗੈਵੀ, ਸਰਕਲ ਪ੍ਰਧਾਨ ਸ਼ਰਨਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਹਲਕਾ ਅਜਨਾਲਾ ਅੰਦਰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਰੌਇਆਲ ਕੈਂਬਰਿਜ ਸਕੂਲ ’ ਚ ਮਨਾਇਆ ਦੀਵਾਲੀ ਉਤਸਵ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।