26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਮੋਗਾ ਦੀ ‘ਖੁਸ਼ਹਾਲ ਪੰਜਾਬ ਮਹਾਂ ਰੈਲੀ’ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ ਅਹੁਦੇਦਾਰ ਤੇ ਵਰਕਰ : ਚੇਅਰਮੈਨ ਮੋਹਨ ਸਿੰਘ ਸਰਾਫ

ਅਜਨਾਲਾ, 25 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਵਲੋਂ ਮੋਗਾ ਵਿਖੇ ਕਰਵਾਈ ਜਾ ਰਹੀ ‘ਖੁਸ਼ਹਾਲ ਪੰਜਾਬ ਮਹਾਂ ਰੈਲੀ’ ਸੰਬੰਧੀ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਸਵਰਨਕਾਰ ਬੋਰਡ ਹਲਕਾ ਅਜਨਾਲਾ ਦੇ ਚੇਅਰਮੈਨ ਮੋਹਨ ਸਿੰਘ ਸਰਾਫ ਨੇ ਕਿਹਾ ਕਿ ਇਸ ਮਹਾਂਰੈਲੀ ਵਿਚ ਹਲਕਾ ਅਜਨਾਲਾ ਤੋਂ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਵੱਡੀ ਗਿਣਤੀ ਵਚ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਪਾਰਟੀ ਦੇ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਦਾ ਵੱਡਾ ਜਥਾ ਮੋਗਾ ਵਿਖੇ ਹੋਣ ਵਾਲੀ ਇਸ ਮਹਾਰੈਲੀ ਵਿਚ ਸ਼ਾਮਿਲ ਹੋਵੇਗਾ।

ਚੇਅਰਮੈਨ ਮੋਹਣ ਸਿੰਘ ਸਰਾਫ 26-11-2026
ਅਜਨਾਲਾ, 25 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਵਲੋਂ ਮੋਗਾ ਵਿਖੇ ਕਰਵਾਈ ਜਾ ਰਹੀ ‘ਖੁਸ਼ਹਾਲ ਪੰਜਾਬ ਮਹਾਂ ਰੈਲੀ’ ਸੰਬੰਧੀ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਸਵਰਨਕਾਰ ਬੋਰਡ ਹਲਕਾ ਅਜਨਾਲਾ ਦੇ ਚੇਅਰਮੈਨ ਮੋਹਨ ਸਿੰਘ ਸਰਾਫ ਨੇ ਕਿਹਾ ਕਿ ਇਸ ਮਹਾਂਰੈਲੀ ਵਿਚ ਹਲਕਾ ਅਜਨਾਲਾ ਤੋਂ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਵੱਡੀ ਗਿਣਤੀ ਵਚ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਪਾਰਟੀ ਦੇ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਦਾ ਵੱਡਾ ਜਥਾ ਮੋਗਾ ਵਿਖੇ ਹੋਣ ਵਾਲੀ ਇਸ ਮਹਾਰੈਲੀ ਵਿਚ ਸ਼ਾਮਿਲ ਹੋਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਹਰੇਕ ਵਰਕਰ ਦੀ ਜ਼ਿੰਮੇਵਾਰੀ ਹੈ ਕਿ ਉਹ ਲੋਕਾਂ ਨਾਲ ਜੁੜ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣੇ ਅਤੇ ਪਾਰਟੀ ਦੀਆਂ ਨੀਤੀਆਂ ਬਾਰੇ ਜਾਣਕਾਰੀ ਸਾਂਝੀ ਕਰੇ।
ਪਿਛਲੀ ਖ਼ਬਰ ਮੰਗਾਂ ਮਨਵਾਉਣ ਲਈ ਮੁੜ ਸੜਕਾਂ ’ਤੇ ਉੱਤਰਨਗੇ ਅੰਨਦਾਤਾ ਅਗਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸ਼ਹੀਦੀ ਹਾਕੀ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।