26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰਦੁਆਰਾ ਭਾਈ ਹਰਦਾਸ ਜੀ ਲੋਪੋਕੇ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ

ਚੋਗਾਵਾਂ, 25 ਨਵੰਬਰ (ਗੁਰਵਿੰਦਰ ਸਿੰਘ ਕਲਸੀ)–ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਭਾਈ ਹਰਦਾਸ ਜੀ, ਲੋਪੋਕੇ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਅਰਦਾਸ ਕਰਨ ਉਪਰੰਤ ਕੀਤੀ ਗਈ ।

ਅਜੀਤ ਡੈਸਕ 26-11-2026
ਚੋਗਾਵਾਂ, 25 ਨਵੰਬਰ (ਗੁਰਵਿੰਦਰ ਸਿੰਘ ਕਲਸੀ)–ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਭਾਈ ਹਰਦਾਸ ਜੀ, ਲੋਪੋਕੇ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਅਰਦਾਸ ਕਰਨ ਉਪਰੰਤ ਕੀਤੀ ਗਈ । ਇਹ ਨਗਰ ਕੀਰਤਨ ਗੁਰਦੁਆਰਾ ਬਾਬਾ ਕਪੂਰ ਸਿੰਘ (ਸੜਕ ਵਾਲਾ), ਗੁਰਦੁਆਰਾ ਭਾਈ ਲਾਲੋ ਜੀ, ਗੁਰਦੁਆਰਾ ਬਾਬਾ ਜੀਵਨ ਸਿੰਘ ਅਤੇ ਗੁਰਦੁਆਰਾ ਬਾਬਾ ਮਾਲਾ ਸਿੰਘ ਜੀ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸੰਪੂਰਨ ਹੋਇਆ। ਨਗਰ ਕੀਰਤਨ ਦਾ ਸੰਗਤਾਂ ਵਲੋਂ ਥਾਂ-ਥਾਂ ’ਤੇ ਨਿੱਘਾ ਸਵਾਗਤ ਕੀਤਾ ਗਿਆ ।
ਪਿਛਲੀ ਖ਼ਬਰ ਅਕਾਲੀ ਭਾਜਪਾ ਗੱਠਜੋੜ ਹੋਣ ’ਤੇ ਜੰਡਿਆਲਾ ਗੁਰੂ ਵਿਚ ਖੁਸ਼ੀ ’ਚ ਲੱਡੂ ਵੰਡੇ ਅਗਲੀ ਖ਼ਬਰ ਸੈਂਟਰਲ ਗੁਰਦੁਆਰਾ ਸਾਹਿਬ ਅਜਨਾਲਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।