ਹਲਕਾ ਬਾਬਾ ਬਕਾਲਾ ਸਾਹਿਬ ’ਚ ਅਕਾਲੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ
ਸਠਿਆਲਾ, 25 ਨਵੰਬਰ (ਜਗੀਰ ਸਿੰਘ ਸਫਰੀ)-ਪੰਜਾਬ ਸੂਬੇ ’ਚ 2027 ਦੀਆਂ ਵਿਧਾਨ ਸਭਾ ਚੋਣ ਨੂੰ ਲੈ ਕੇ ਅਕਾਲੀ-ਭਾਜਪਾ ਗੱਠਜੋੜ ਹੋਣ ’ਤੇ ਖੁਸ਼ੀ ਦੀ ਲਹਿਰ ਪਾਈ ਗਈ । ਇਸ ਮੌਕੇ ਸ਼ੋ੍ਮਣੀ ਅਕਾਲੀ ਦਲ ਬਾਦਲ ਦੇ ਜਥੇਬੰਧਕ ਸਕੱਤਰ ਪੰਜਾਬ ਰਾਜਿੰਦਰ ਸਿੰਘ ਲਿੱਦੜ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਮੁੜ ਸਿਆਸੀ ਗੱਠਜੋੜ ਹੋਣ ’ਤੇ ਪਾਰਟੀ ਵਰਕਰਾਂ ਵਿਚ ਨਵੀਂ ਉਮੀਦ ਜਗਾਈ ਹੈ।
ਰਾਜਿੰਦਰ ਸਿੰਘ ਲਿੱਦੜ
26-11-2026