26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਗੱਠਜੋੜ ’ਤੇ ਅਕਾਲੀ ਵਰਕਰਾਂ ਖੁਸ਼ੀ ਕੀਤੀ ਸਾਂਝੀ

ਜੈਂਤੀਪੁਰ, 25 ਨਵੰਬਰ (ਭੁਪਿੰਦਰ ਸਿੰਘ ਗਿੱਲ )-ਪੰਜਾਬ ਅੰਦਰ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਹੋਏ ਸਮਝੌਤੇ ’ਤੇ ਅਕਾਲੀ ਵਰਕਰ ਖੁਸ਼ੀ ਸਾਂਝੀ ਕੀਤੀ ਗਈ । ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਭਲੇ ਲਈ ਦੋਵੇਂ ਪਾਰਟੀਆਂ ਦਰਮਿਆਨ ਆਪਸੀ ਏਕਤਾ ਹੋਣੀ ਬਹੁਤ ਜਰੂਰੀ ਸੀ।

ਅਜੀਤ ਡੈਸਕ 26-11-2026
ਜੈਂਤੀਪੁਰ, 25 ਨਵੰਬਰ (ਭੁਪਿੰਦਰ ਸਿੰਘ ਗਿੱਲ )-ਪੰਜਾਬ ਅੰਦਰ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਹੋਏ ਸਮਝੌਤੇ ’ਤੇ ਅਕਾਲੀ ਵਰਕਰ ਖੁਸ਼ੀ ਸਾਂਝੀ ਕੀਤੀ ਗਈ । ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਭਲੇ ਲਈ ਦੋਵੇਂ ਪਾਰਟੀਆਂ ਦਰਮਿਆਨ ਆਪਸੀ ਏਕਤਾ ਹੋਣੀ ਬਹੁਤ ਜਰੂਰੀ ਸੀ। ਨਰਿੰਦਰ ਸਿੰਘ ਜੇ. ਪੀ. ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਪੋਰਟਰੇਟ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਪੰਚ ਗੁਰਭੇਜ ਸਿੰਘ ਸੋਨਾ, ਜਸਪਾਲ ਸਿੰਘ ਭੋਆ, ਅਮਰਜੀਤ ਸਿੰਘ ਸੋਹੀ, ਲਾਭ ਸਿੰਘ ਬੱਗਾ, ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਮਹਿਤਾ ਨੰਗਲ ਸਕੂਲ ’ਚ ਪੀ.ਟੀ.ਆਈ. ਅਧਿਆਪਕ ਨੇ ਚਾਰਜ ਸੰਭਾਲਿਆ ਅਗਲੀ ਖ਼ਬਰ ਡੀ.ਐੱਸ.ਪੀ ਬੱਬਨਦੀਪ ਸਿੰਘ ਨੇ ਸੰਭਾਲਿਆ ਅਹੁਦਾ, ਨਸ਼ਾ ਤਸਕਰਾਂ ਨੂੰ ਦਿੱਤੀ ਚਿਤਾਵਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।