29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਆਪ ਦੇ ਉਮੀਦਵਾਰ ਸੋਨੀਆ ਮਾਨ ਵਲੋਂ ਉਮਰਪੁਰਾ ਵਿਖੇ ਮੀਟਿੰਗ

ਓਠੀਆ, 28 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਵਿੱਚ ਹੋ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਵਲੋਂ ਵੋਟਰਾਂ ਨੂੰ ਆਪਣੇ ਹੱਕ ਵਿੱਚ ਕਰਨ ਲਈ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ। ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਆਉਂਦੇ ਪਿੰਡ ਉਮਰਪੁਰਾ ਵਿਖੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੈਡਮ ਸੋਨੀਆ ਮਾਨ ਵਲੋਂ ਸਰਪੰਚ ਜਗੀਰ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਦੌਰਾਨ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਜੋ ਵਾਅਦਾ ਕੀਤਾ ਉਸ ਨੂੰ ਪੂਰਾ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਉਨ੍ਹਾਂ ਨੂੰ ਭਾਰੀ ਬਹੁਮਤ ਜਿਤਾ ਕੇ ਦੁਬਾਰਾ ਪੰਜਾਬ ਦੇ ਮੁੱਖ ਮੰਤਰੀ ਬਣਾਉਣਗੇ ।

ਹਲਕਾ ਇੰਚਾਰਜ ਸੋਨੀਆ ਮਾਨ ਪਿੰਡ ਉਮਰਪਰਾ ਵਿਖੇ ਸੰਬੋਧਨ ਕਰਦੇ ਹੋਏ। 29-11-2026
ਓਠੀਆ, 28 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਵਿੱਚ ਹੋ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਵਲੋਂ ਵੋਟਰਾਂ ਨੂੰ ਆਪਣੇ ਹੱਕ ਵਿੱਚ ਕਰਨ ਲਈ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ। ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਆਉਂਦੇ ਪਿੰਡ ਉਮਰਪੁਰਾ ਵਿਖੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੈਡਮ ਸੋਨੀਆ ਮਾਨ ਵਲੋਂ ਸਰਪੰਚ ਜਗੀਰ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਦੌਰਾਨ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਜੋ ਵਾਅਦਾ ਕੀਤਾ ਉਸ ਨੂੰ ਪੂਰਾ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਉਨ੍ਹਾਂ ਨੂੰ ਭਾਰੀ ਬਹੁਮਤ ਜਿਤਾ ਕੇ ਦੁਬਾਰਾ ਪੰਜਾਬ ਦੇ ਮੁੱਖ ਮੰਤਰੀ ਬਣਾਉਣਗੇ । ਜਗੀਰ ਸਿੰਘ, ਸਰਬਜੀਤ ਸਿੰਘ, ਸਵਿੰਦਰ ਸਿੰਘ,ਮਨਜੀਤ ਕੌਰ,ਮਲੂਕ ਮਸੀਹ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜਥੇ. ਬਾਬਾ ਮੇਜਰ ਸਿੰਘ ਸੋਢੀ ਵਲੋਂ ਨਿਹੰਗ ਸਿੰਘ ਜਥੇਬੰਦੀ ਆਗੂਆਂ ਨਾਲ ਮੀਟਿੰਗ ਅਗਲੀ ਖ਼ਬਰ ਚੀਫ਼ ਖ਼ਾਲਸਾ ਦੀਵਾਨ ਵਲੋਂ ‘ਸੀ.ਕੇ.ਡੀ ਵਿੱਦਿਅਕ ਸੰਗੀਤ ਸੰਮੇਲਨ’ ’ਚ ਸਰੋਤਿਆਂ ਨੇ ਮਾਣਿਆ ‘ਗੁਰਮਤਿ ਅਤੇ ਸ਼ਾਸਤਰੀ ਸੰਗੀਤ ਦੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।