30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸ਼ਹੀਦ ਭਗਤ ਸਿੰਘ ਸਕੂਲ ’ਚ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ

ਚੋਗਾਵਾਂ, 29 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਸ਼ਹੀਦ ਭਗਤ ਸਿੰਘ ਮੈਮੋਰੀਅਲ ਸਕੂਲ ਪਿੰਡ ਲੋਪੋਕੇ ’ਚ ਸਾਲਾਨਾ ਧਾਰਮਿਕ ਸਮਾਗਮ ਸਕੂਲ ਦੇ ਡਾਇਰੈਕਟਰ ਪ੍ਰੀਤਮ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਸਹਿਜ ਪਾਠ ਦੇ ਭੋਗ ਪਾਏ ਗਏ।

ਅਜੀਤ ਡੈਸਕ 30-11-2026
ਚੋਗਾਵਾਂ, 29 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਸ਼ਹੀਦ ਭਗਤ ਸਿੰਘ ਮੈਮੋਰੀਅਲ ਸਕੂਲ ਪਿੰਡ ਲੋਪੋਕੇ ’ਚ ਸਾਲਾਨਾ ਧਾਰਮਿਕ ਸਮਾਗਮ ਸਕੂਲ ਦੇ ਡਾਇਰੈਕਟਰ ਪ੍ਰੀਤਮ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਸਹਿਜ ਪਾਠ ਦੇ ਭੋਗ ਪਾਏ ਗਏ। ਉਪਰੰਤ ਸਜੇ ਖੁੱਲੇ ਪੰਡਾਲ ’ਚ ਭਾਈ ਗੁਰਕੀਰਤ ਸਿੰਘ ਐੱਮ.ਏ. ਦਾ ਕਵੀਸ਼ਰੀ ਜਥਾ ਭਾਈ ਰਾਜਪਾਲ ਸਿੰਘ ਪ੍ਰਚਾਰਕ ਨੇ ਸੰਗਤ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਆਏ ਹੋਏ ਜਥਿਆਂ ਤੇ ਹੋਰਨਾਂ ਨੂੰ ਪ੍ਰੀਤਮ ਸਿੰਘ ਵਲੋਂ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅੰਮ੍ਰਿਤਸਰ ਸਕੂਲ ਐਸੋਸੀਏਟ ਦੇ ਪ੍ਰਧਾਨ ਰਾਣਾ , ਸਰੀਨ , ਦਵਿੰਦਰ ਸਿੰਘ, ਪਰਮਿੰਦਰ ਸਿੰਘ, ਪ੍ਰੇਮ ਸਿੰਘ ਠੱਠੀ, ਹੀਰਾ ਸਿੰਘ ਧਾਲੀਵਾਲ, ਬਾਬਾ ਦਲਜੀਤ ਸਿੰਘ ਬਿੱਟੂ ਕਾਰ ਸੇਵਾ,ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਦਲਜੀਤ ਸਿੰਘ ਮਿਆਦੀਆਂ, ਗੁਰਦੇਵ ਸਿੰਘ ਮਾਹਲ, ਡਾ. ਗੁਰਭੇਜ ਸਿੰਘ ਲੋਪੋਕੇ, ਕਰਮਜੀਤ ਸਿੰਘ, ਹਰਜੀਤ ਸਿੰਘ, ਨਿਰਮਲ ਸਿੰਘ ਨੰਬਰਦਾਰ, ਕਾਬਲ ਸਿੰਘ, ਸੂਰਤਾ ਸਿੰਘ, ਮਨਦੀਪ ਸਿੰਘ ਪੀ. ਪੀ., ਜਗਬੀਰ ਸਿੰਘ ਕਾਲਾ ਅਤੇ ਰਣਜੋਧ ਸਿੰਘ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਸੂਬੇ ’ਚ ਅਗਲੀ ਸਰਕਾਰ ਅਕਾਲੀ -ਭਾਜਪਾ ਬਣਾਉਣ ’ਚ ਔਰਤਾਂ ਅਹਿਮ ਯੋਗਦਾਨ ਪਾਉਣਗੀਆਂ- ਗਨੀਵ ਮਜੀਠੀਆ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 15ਵਾਂ ਮਹਾਨ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।