ਅਮਨਦੀਪ ਸਿੰਘ ਮਨੂ ਵਾੜਾ ਭਾਈਕਾ ਜ਼ਿਲ੍ਹਾ ਜੂਨੀਅਰ ਮੀਤ ਪ੍ਰਧਾਨ ਨਿਯੁਕਤ
ਬਾਜਾਖਾਨਾ, 5 ਸਤੰਬਰ (ਜਗਦੀਪ ਸਿੰਘ ਗਿੱਲ)–ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੇ ਵਿਸਥਾਰ ਲਈ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਜਿਸ ਤਹਿਤ ਪਾਰਟੀ ਲਈ ਦਿਨ ਰਾਤ ਮਿਹਨਤ ਕਰਨ ਵਾਲੇ ਨੌਜਵਾਨ ਅਮਨਦੀਪ ਸਿੰਘ ਮਨੂ ਵਿੱਜ ਵਾੜਾ ਭਾਈਕਾ ਨੂੰ ਜ਼ਿਲ੍ਹਾ ਫ਼ਰੀਦਕੋਟ ਦਾ ਜੂਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ।
ਬਾਜਾਖਾਨਾ, 5 ਸਤੰਬਰ (ਜਗਦੀਪ ਸਿੰਘ ਗਿੱਲ)–ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੇ ਵਿਸਥਾਰ ਲਈ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਜਿਸ ਤਹਿਤ ਪਾਰਟੀ ਲਈ ਦਿਨ ਰਾਤ ਮਿਹਨਤ ਕਰਨ ਵਾਲੇ ਨੌਜਵਾਨ ਅਮਨਦੀਪ ਸਿੰਘ ਮਨੂ ਵਿੱਜ ਵਾੜਾ ਭਾਈਕਾ ਨੂੰ ਜ਼ਿਲ੍ਹਾ ਫ਼ਰੀਦਕੋਟ ਦਾ ਜੂਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ । ਅਮਨਦੀਪ ਸਿੰਘ ਮਨੂ ਨੇ ਇਸ ਨਿਯੁਕਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਸ਼ੇਰ ਸਿੰਘ ਮੰਡ ਵਾਲਾ, ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਮਨਤਾਰ ਸਿੰਘ ਬਰਾੜ ਅਤੇ ਵਿਧਾਨ ਸਭਾ ਹਲਕਾ ਜੈਤੋ ਦੇ ਆਬਜਰਬਰ ਬਲਕਾਰ ਸਿੰਘ ਬਰਾੜ ਗੋਨਿਆਣਾ ਮੰਡੀ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਣਗੇ। ਹਲਕਾ ਇੰਚਾਰਜ ਸੂਬਾ ਸਿੰਘ ਬਾਦਲ, ਯਾਦਵਿੰਦਰ ਸਿੰਘ ਜ਼ੈਲਦਾਰ, ਸਾਬਕਾ ਚੇਅਰਮੈਨ ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਭੁਪਿੰਦਰ ਸਿੰਘ ਲਾਲੀ ਬਾਦਲ, ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ, ਹਰਿੰਦਰ ਸਿੰਘ ਵੜਿੰਗ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਿਰਮਲ ਸਿੰਘ ਵੜਿੰਗ, ਗੁਰਜੰਟ ਸਿੰਘ ਬਰਾੜ, ਜਗਰੂਪ ਸਿੰਘ ਬਰਾੜ ਸਾਬਕਾ ਸਰਪੰਚ ਘਣੀਆ, ਜਗਦੀਪ ਸਿੰਘ ਮਾਨ, ਸੁਖਚੈਨ ਸਿੰਘ ਮਾਨ, ਰਾਜਿੰਦਰ ਸਿੰਘ ਬਰਾੜ ਘਣੀਆਂ, ਜਗਸੀਰ ਸਿੰਘ ਸੀਰਾ ਢਿੱਲੋਂ ਬਾਜਾਖਾਨਾ, ਕੁਲਦੀਪ ਸਿੰਘ ਫ਼ੌਜੀ ਢਿੱਲੋਂ ਪ੍ਰਧਾਨ ਯੂਥ ਵਿੰਗ ਸਰਕਲ ਬਾਜਾਖਾਨਾ, ਸਰਬਜੀਤ ਸਿੰਘ ਬਰਾੜ ਪ੍ਰਧਾਨ, ਗਗਨਦੀਪ ਸਿੰਘ ਬਰਾੜ ਇਕਾਈ ਪ੍ਰਧਾਨ, ਪਵਨਦੀਪ ਸਿੰਘ ਪਵਨਾ ਢਿੱਲੋਂ, ਧੀਰਾ ਢਿੱਲੋਂ, ਲੱਖਾ ਢਿੱਲੋਂ, ਲੱਖਾ ਬਰਾੜ, ਗੁਰਜਿੰਦਰ ਸਿੰਘ ਬਰਾੜ, ਬੱਬੂ ਬਰਾੜ, ਬੀਬੀ ਜਸਮੇਲ ਕੌਰ ਸਾਬਕਾ ਸਰਪੰਚ, ਸਾਬਕਾ ਸਰਪੰਚ ਜਸਮੇਲ ਸਿੰਘ, ਸਾਬਕਾ ਸਰਪੰਚ ਹਰਮੇਲ ਸਿੰਘ ਗੋਰਾ ਢਿੱਲੋਂ, ਸਾਬਕਾ ਸਰਪੰਚ ਗੁਰਬਖਸ਼ ਸਿੰਘ, ਸੁਖਮਨ ਸਿੰਘ ਮੱਲਾ, ਗੁਰਨੈਬ ਸਿੰਘ ਸਾਬਕਾ ਪ੍ਰਧਾਨ ਮੱਲ੍ਹਾਂ, ਗੁਲਸ਼ਨ ਸਿੰਘ ਰੋਮਾਣਾ, ਕਾਮਰੇਡ ਗੁਰਤੇਜ ਸਿੰਘ ਦਲ ਸਿੰਘ ਵਾਲਾ, ਬੇਅੰਤ ਸਿੰਘ ਲੰਭਵਾਲੀ, ਜਸਮੇਲ ਸਿੰਘ ਸਾਬਕਾ ਸਰਪੰਚ ਬਾਜਾਖਾਨਾ, ਸਰਪੰਚ ਸੋਹਣ ਸਿੰਘ, ਕਰਮ ਸਿੰਘ ਬਾਜਾਖਾਨਾ, ਕੁਲਦੀਪ ਸਿੰਘ ਢਿੱਲੋਂ, ਜਗਸੀਰ ਸਿੰਘ ਢਿੱਲੋਂ ਬਾਜਾਖਾਨਾ, ਰਣਧੀਰ ਸਿੰਘ, ਸਰਬਜੀਤ ਸਿੰਘ ਨੰਬਰਦਾਰ, ਸਾਧੂ ਸਿੰਘ ਬਰਾੜ, ਗੁਰਚਰਨ ਸਿੰਘ ਸਿੱਧੂ ਵਾੜਾ ਭਾਈਕਾ, ਮੋਦਨ ਸਿੰਘ ਸਾਬਕਾ ਸਰਪੰਚ, ਗੁਰਜੰਟ ਸਿੰਘ ਸਾਬਕਾ ਪੰਚ, ਕਰਮਜੀਤ ਸਿੰਘ ਖੋਸਾ, ਪੱਪੂ ਗੋਇਲ ਪ੍ਰਧਾਨ ਵਪਾਰ ਮੰਡਲ ਸਰਕਲ ਬਾਜਾਖਾਨਾ, ਪਵਨ ਗੋਇਲ, ਜਗਨੂੰ ਲੰਭਵਾਲੀ, ਜਥੇਦਾਰ ਬਲਵਿੰਦਰ ਸਿੰਘ ਢਿੱਲੋਂ ਮਹਿਣੇ ਵਾਲਾ, ਜਸਵਿੰਦਰ ਸਿੰਘ ਢਿੱਲੋਂ ਝੱਖੜਵਾਲਾ, ਜਸਵੀਰ ਸਿੰਘ ਦਲ ਸਿੰਘ ਵਾਲਾ, ਅੰਗਰੇਜ ਸਿੰਘ, ਬਿੱਟੂ ਬਾਜਵਾ, ਸਤਪਾਲ ਸਿੰਘ ਸਾਬਕਾ ਸਰਪੰਚ, ਜਸਵਿੰਦਰ ਸਿੰਘ ਰਾਣਾ ਬਰਾੜ, ਪ੍ਰਭਦੀਪ ਸਿੰਘ ਬਾਜਾਖਾਨਾ, ਸਾਬਕਾ ਸਰਪੰਚ ਗੁਰਮੀਤ ਸਿੰਘ ਉਕੰਦਵਾਲਾ, ਭੁਪਿੰਦਰ ਸਿੰਘ ਉਕੰਦਵਾਲਾ, ਸਾਬਕਾ ਸਰਪੰਚ ਗੁਰਦਿੱਤ ਸਿੰਘ ਢਿੱਲੋਂ ਆਦਿ ਆਗੂਆਂ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਅਮਨਦੀਪ ਸਿੰਘ ਮਨੂੰ ਨੂੰ ਵਧਾਈ ਦਿੱਤੀ।