07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਮੌਜੂਦਾ ਸਰਕਾਰ ਦੀਆਂ ਵਧੀਕੀਆਂ ਦਾ ਲੋਕ ਜਵਾਬ ਦੇਣਗੇ : ਜ਼ਿਲ੍ਹਾ ਪ੍ਰਧਾਨ

ਕੋਟਕਪੂਰਾ, 6 ਸਤੰਬਰ (ਰਿੰਕੂ ਮਲਹੋਤਰਾ)-ਪੰਜਾਬ ਸਰਕਾਰ ਦੀਆਂ ਵਧੀਕੀਆਂ ਦਾ ਲੋਕ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਜਵਾਬ ਦੇਣਗੇ ਅਤੇ ਇਸ ਸਰਕਾਰ ਨੂੰ ਚੱਲਦਾ ਕਰਨਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੁਮਿਤ ਬਰਾੜ ਨੇ ਆਪਣੇ ਗ੍ਰਹਿ ਵਿਖੇ ਕੀਤਾ।

ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੁਮਿਤ ਬਰਾੜ। 07-09-2026
ਕੋਟਕਪੂਰਾ, 6 ਸਤੰਬਰ (ਰਿੰਕੂ ਮਲਹੋਤਰਾ)-ਪੰਜਾਬ ਸਰਕਾਰ ਦੀਆਂ ਵਧੀਕੀਆਂ ਦਾ ਲੋਕ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਜਵਾਬ ਦੇਣਗੇ ਅਤੇ ਇਸ ਸਰਕਾਰ ਨੂੰ ਚੱਲਦਾ ਕਰਨਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੁਮਿਤ ਬਰਾੜ ਨੇ ਆਪਣੇ ਗ੍ਰਹਿ ਵਿਖੇ ਕੀਤਾ। ਉਨ੍ਹਾਂ ਕਿਹਾ ਕਿ ਸੁਨਾਮ ਵਿਖੇ ਬੀਤੇ ਦਿਨੀਂ ਇਕ ਵਿਅਕਤੀ ਤੇ ਕਾਲੀਆਂ ਝੰਡਿਆਂ ਦਿਖਾਉਣ ਸਮੇਂ ਕੀਤਾ ਗਿਆ ਤਸ਼ਦਦ ਬੇਹੱਦ ਦੁਖਦਾਈ ਹੈ, ਲੋਕ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਇਸ ਦਾ ਜਵਾਬ ਲੈਣਗੇ। ਸੁਮਿਤ ਬਰਾੜ ਨੇ ਦੱਸਿਆ ਪੰਜਾਬ ਦਾ ਮੁਲਾਜ਼ਮ ਵਰਗ ਵੀ ਸਰਕਾਰ ਦੇ ਤਾਨਾਸ਼ਾਹੀ ਰਵਈਏ ਤੋਂ ਤੰਗ ਹੈ, ਸੂਬੇ ਵਿਚ ਗੁੰਡਾਗਰਦੀ ਦਾ ਬੋਲ ਬਾਲਾ ਹੈ, ਦੂਜੇ ਪਾਸੇ ਨਸ਼ਿਆਂ ਦੇ ਵਗਦੇ ਦਰਿਆ ਨੂੰ ਰੋਕਣ ਲਈ ਵੀ ਪੰਜਾਬ ਸਰਕਾਰ ਅਸਫਲ ਹੀ ਰਹੀ ਹੈ।
ਪਿਛਲੀ ਖ਼ਬਰ ਸਪੀਕਰ ਸੰਧਵਾਂ ਨੇ ਵਰਿੰਦਾਵਨ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਅਗਲੀ ਖ਼ਬਰ ਮੌਜੂਦਾ ਸਰਕਾਰ ਦੀਆਂ ਵਧੀਕੀਆਂ ਦਾ ਲੋਕ ਜਵਾਬ ਦੇਣਗੇ : ਜ਼ਿਲ੍ਹਾ ਪ੍ਰਧਾਨ ਸਰਕਾਰੀ ਕੰਨਿਆ ਸਕੂਲ ਰੁਪਾਣਾ ਵਿਖੇ ਅਧਿਆਪਕ ਦਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।