ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂ ਪ੍ਰਧਾਨ ਰਾਮ ਸਿੰਘ ਪੱਤੋ ਨੂੰ ਸਦਮਾ, ਪਿਤਾ ਦਾ ਦਿਹਾਂਤ
ਨਿਹਾਲ ਸਿੰਘ ਵਾਲਾ, 6 ਸਤੰਬਰ (ਸੁਖਦੇਵ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂ ਪ੍ਰਧਾਨ ਰਾਮ ਸਿੰਘ ਪੱਤੋ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਿਆ, ਜਦੋਂ ਉਨ੍ਹਾਂ ਦੇ ਪਿਤਾ ਜਗਰਾਜ ਸਿੰਘ ਅਚਾਨਕ ਅਕਾਲ ਚਲਾਣਾ ਕਰ ਗਏ | ਇਸ ਦੁੱਖ ਦੀ ਘੜੀ ’ਚ ਪ੍ਰਧਾਨ ਰਾਮ ਸਿੰਘ ਪੱਤੋ ਹੀਰਾ ਸਿੰਘ ਨਾਲ ਹਮਦਰਦੀ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੋਗਾ ਦੇ ਸ਼ਹਿਰੀ ਪ੍ਰਧਾਨ ਖਣਮੁਖ ਭਾਰਤੀ ਪੱਤੋ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਐਡਵੋਕੇਟ ਬਰਜਿੰਦਰ ਸਿੰਘ ਮੱਖਣ ਬਰਾੜ, ਹਲਕਾ ਇੰਚਾਰਜ ਰਾਜਵਿੰਦਰ ਸਿੰਘ, ਪੀ. ਏ.
ਨਿਹਾਲ ਸਿੰਘ ਵਾਲਾ, 6 ਸਤੰਬਰ (ਸੁਖਦੇਵ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂ ਪ੍ਰਧਾਨ ਰਾਮ ਸਿੰਘ ਪੱਤੋ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਿਆ, ਜਦੋਂ ਉਨ੍ਹਾਂ ਦੇ ਪਿਤਾ ਜਗਰਾਜ ਸਿੰਘ ਅਚਾਨਕ ਅਕਾਲ ਚਲਾਣਾ ਕਰ ਗਏ | ਇਸ ਦੁੱਖ ਦੀ ਘੜੀ ’ਚ ਪ੍ਰਧਾਨ ਰਾਮ ਸਿੰਘ ਪੱਤੋ ਹੀਰਾ ਸਿੰਘ ਨਾਲ ਹਮਦਰਦੀ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੋਗਾ ਦੇ ਸ਼ਹਿਰੀ ਪ੍ਰਧਾਨ ਖਣਮੁਖ ਭਾਰਤੀ ਪੱਤੋ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਐਡਵੋਕੇਟ ਬਰਜਿੰਦਰ ਸਿੰਘ ਮੱਖਣ ਬਰਾੜ, ਹਲਕਾ ਇੰਚਾਰਜ ਰਾਜਵਿੰਦਰ ਸਿੰਘ, ਪੀ.ਏ.ਸੀ. ਮੈਂਬਰ ਅਜੀਤਪਾਲ ਸਿੰਘ ਰਣੀਆਂ, ਪੀ.ਏ.ਸੀ. ਸੁਰਜੀਤ ਸਿੰਘ ਰਣਸੀਂਹ, ਪ੍ਰਧਾਨ ਰੁਪਿੰਦਰ ਸਿੰਘ ਬਰਾੜ ਦੀਦਾਰੇਵਾਲਾ, ਗੁਰਪ੍ਰੀਤ ਸਿੰਘ ਕਾਕਾ ਬਰਾੜ, ਸੁਖਚੈਨ ਸਿੰਘ ਢਿੱਲੋਂ, ਪ੍ਰਧਾਨ ਚਰਨਪ੍ਰੀਤ ਸਿੰਘ ਆਂਟੂ ਡਾਲਾ, ਸਾਬਕਾ ਸਰਪੰਚ ਗੁਰਮੀਤ ਸਿੰਘ ਭੋਲਾ ਦੀਨਾਂ, ਪ੍ਰਧਾਨ ਵਿਜੇ ਕੁਮਾਰ ਮੰਗਲਾ, ਸਰਪੰਚ ਜਗਜੀਤ ਸਿੰਘ, ਪ੍ਰਧਾਨ ਰੇਸ਼ਮ ਸਿੰਘ ਖਾਈ, ਅਤਿੰਦਰਪਾਲ ਸਿੰਘ ਦੀਨਾਂ, ਸਾਬਕਾ ਸਰਪੰਚ ਸੁਖਦੇਵ ਸਿੰਘ ਪੱਤੋ, ਸਰਪੰਚ ਕੁਲਦੀਪ ਸਿੰਘ ਮਧੇਕੇ, ਇੰਦਰਜੀਤ ਸਿੰਘ ਭਾਗੀਕੇ, ਸਾਬਕਾ ਸਰਪੰਚ ਅਮਰਜੀਤ ਸਿੰਘ ਪੱਤੋ, ਸਾਬਕਾ ਸਰਪੰਚ ਪੂਰਨ ਸਿੰਘ, ਮੈਂਬਰ ਬਲਵੀਰ ਸਿੰਘ ਗੋਗਾ ਪੱਤੋ, ਪਰਮਜੀਤ ਸਿੰਘ ਬਰਾੜ ਪੱਤੋ, ਹਰਵਿੰਦਰ ਸਿੰਘ, ਪੂਰਨ ਪੱਤੋ, ਗੁਰਦੀਪ ਸਿੰਘ, ਸ਼ਿੰਦਰਪਾਲ ਸਿੰਘ, ਧਰਮਾਤਮਾ ਸਿੰਘ, ਹਰਜਿੰਦਰ ਸਿੰਘ, ਨੰਬਰਦਾਰ ਕਰਮ ਸਿੰਘ, ਚਮਕੌਰ ਸਿੰਘ, ਕੁਲਦੀਪ ਸਿੰਘ, ਸਿਮਰਨ ਸਿੰਘ, ਕੰਵਲਜੀਤ ਸਿੰਘ, ਦਿਲਬਾਗ ਸਿੰਘ, ਇਕਬਾਲ ਸਿੰਘ ਗਿੱਲ ਗਾਜੀਆਣਾ, ਸਾਬਕਾ ਸਰਪੰਚ ਭਗਵੰਤ ਸਿੰਘ, ਗੁਰਮੀਤ ਸਿੰਘ, ਇਕੱਤਰ ਸਿੰਘ ਮਾਣੂੰਕੇ, ਪਰਮਜੀਤ ਸਿੰਘ ਮਾਣੂੰਕੇ, ਗੁਰਤੇਜ ਸਿੰਘ ਸੰਧੂ, ਅਮਨਦੀਪ ਸਿੰਘ ਪਿਪਲੀ, ਜੋਗਿੰਦਰ ਸਿੰਘ ਗਿੱਲ, ਮੈਂਬਰ ਸੁਖਵਿੰਦਰ ਸਿੰਘ, ਸੁਖਜੀਤ ਸਿੰਘ ਬਰਾੜ, ਆਤਮਾ ਸਿੰਘ, ਸੁਖਦਰਸ਼ਨ ਸਿੰਘ, ਹਰਜਿੰਦਰ ਸਿੰਘ, ਸਤਨਾਮ ਸਿੰਘ ਡੇਮਰੂ, ਸਤਨਾਮ ਸਿੰਘ ਦੱਲੂਵਾਲਾ, ਪ੍ਰਿਤਪਾਲ ਸਿੰਘ ਆਦਿ ਵਲੋਂ ਦੁੱਖ ਸਾਂਝਾ ਕੀਤਾ ਗਿਆ|