08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਐੱਸ.ਪੀ. (ਐੱਚ) ਗੁਰਿੰਦਰਜੀਤ ਸਿੰਘ ਸੰਧੂ ਡੀ.ਜੀ.ਪੀ. ਡਿਸਕ ਨਾਲ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 7 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਵਿਚ ਆਪਣੀ ਡਿਊਟੀ ਪ੍ਰਤੀ ਸਮਰਪਣ, ਮਿਹਨਤ ਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਐੱਸ. ਪੀ.

ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਐੱਸ.ਪੀ. (ਐੱਚ) ਗੁਰਿੰਦਰਜੀਤ ਸਿੰਘ ਸੰਧੂ ਨੂੰ ਡੀ.ਜੀ.ਪੀ. ਡਿਸਕ ਨਾਲ ਸਨਮਾਨਿਤ ਕਰਦੇ ਹੋਏ। ਅਜੀਤ ਤਸਵੀਰ 08-09-2026
ਸ੍ਰੀ ਮੁਕਤਸਰ ਸਾਹਿਬ, 7 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਵਿਚ ਆਪਣੀ ਡਿਊਟੀ ਪ੍ਰਤੀ ਸਮਰਪਣ, ਮਿਹਨਤ ਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਐੱਸ.ਪੀ. (ਐੱਚ) ਗੁਰਿੰਦਰਜੀਤ ਸਿੰਘ ਸੰਧੂ ਨੂੰ ਗੌਰਵ ਯਾਦਵ ਡੀ.ਜੀ.ਪੀ. ਪੰਜਾਬ ਵਲੋਂ ਡੀ.ਜੀ.ਪੀ. ਡਿਸਕ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਭਿਮੰਨਿਊ ਰਾਣਾ ਐੱਸ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਵਲੋਂ ਐੱਸ.ਪੀ. (ਐੱਚ) ਗੁਰਿੰਦਰਜੀਤ ਸਿੰਘ ਸੰਧੂ ਨੂੰ ਆਪਣੇ ਹੱਥੀਂ ਡੀ.ਜੀ.ਪੀ. ਡਿਸਕ ਲਗਾ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਗਈ। ਐੱਸ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਵਲੋਂ ਗੁਰਿੰਦਰਜੀਤ ਸਿੰਘ ਸੰਧੂ ਦੀ ਡਿਊਟੀ ਪ੍ਰਤੀ ਲਗਨ, ਇਮਾਨਦਾਰੀ, ਮਿਹਨਤ ਤੇ ਪੁਲਿਸ ਵਿਭਾਗ ਪ੍ਰਤੀ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡੈਲੀਗੇਟਾਂ ਦੀ ਮੀਟਿੰਗ ਹੋਈ ਅਗਲੀ ਖ਼ਬਰ 09.80 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।