27ਵਾਂ ਆਲ ਇੰਡੀਆ ਸ਼ੂਟਿੰਗ ਵਾਲੀਬਾਲ ਟੂਰਨਾਮੈਂਟ 21, 22 ਨੂੰ : ਜਨਿੰਦਰ ਜੈਨ
ਫ਼ਰੀਦਕੋਟ, 17 ਸਤੰਬਰ (ਪੁਰਬਾ)-ਪੰਜਾਬ ਸ਼ੂਟਿੰਗ ਵਾਲੀਬਾਲ ਐਸੋਸੀਏਸ਼ਨ (ਰਜਿ.) ਵਲੋਂ ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ 27ਵਾਂ ਆਲ ਇੰਡੀਆ ਸ਼ੂਟਿੰਗ ਵਾਲੀਬਾਲ ਟੂਰਨਾਮੈਂਟ 21 ਤੇ 22 ਸਤੰਬਰ 2026 ਨੂੰ ਸਰਕਾਰੀ ਬਲਬੀਰ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਕਰਵਾਇਆ ਜਾ ਰਿਹਾ ਹੈ।
ਅਜੀਤ ਡੈਸਕ
18-09-2026