18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਗੁਰਦੁਆਰਾ ਬਾਬਾ ਨਾਮਦੇਵ ਕਮੇਟੀ ਨੇ ਵਿਦਿਆਰਥੀਆਂ ਨੂੰ ਵਜ਼ੀਫ਼ੇ ਵੰਡੇ

ਫ਼ਰੀਦਕੋਟ, 17 ਸਤੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਗੁਰਦੁਆਰਾ ਬਾਬਾ ਨਾਮਦੇਵ ਵਿਖੇ ਹਰ ਸਾਲ ਦੀ ਤਰਾਂ ਇਸ ਸਾਲ ਵੀ 15 ਹੁਸ਼ਿਆਰ ਬੱਚਿਆਂ ਨੂੰ ਵਜ਼ੀਫੇ ਵੰਡੇ। ਗੁਰਦੁਆਰਾ ਪ੍ਰਧਾਨ ਗਿਆਨੀ ਹਰਦੇਵ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਕਮੇਟੀ ਹਰ ਸਾਲ ਹੁਸ਼ਿਆਰ ਬੱਚਿਆਂ ਨੂੰ ਵਜੀਫੇ ਦਿੰਦੀ ਹੈ ਹੁਣ ਤੱਕ ਕਮੇਟੀ 75 ਬੱਚਿਆਂ ਨੂੰ ਵਜ਼ੀਫੇ ਦੇ ਚੁੱਕੀ ਹੈ ਤੇ ਇਹ ਸਭ ਵਜ਼ੀਫੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਹੀ ਸੰਭਵ ਹੋਇਆ ਹੈ।

ਅਜੀਤ ਡੈਸਕ 18-09-2026
ਫ਼ਰੀਦਕੋਟ, 17 ਸਤੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਗੁਰਦੁਆਰਾ ਬਾਬਾ ਨਾਮਦੇਵ ਵਿਖੇ ਹਰ ਸਾਲ ਦੀ ਤਰਾਂ ਇਸ ਸਾਲ ਵੀ 15 ਹੁਸ਼ਿਆਰ ਬੱਚਿਆਂ ਨੂੰ ਵਜ਼ੀਫੇ ਵੰਡੇ। ਗੁਰਦੁਆਰਾ ਪ੍ਰਧਾਨ ਗਿਆਨੀ ਹਰਦੇਵ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਕਮੇਟੀ ਹਰ ਸਾਲ ਹੁਸ਼ਿਆਰ ਬੱਚਿਆਂ ਨੂੰ ਵਜੀਫੇ ਦਿੰਦੀ ਹੈ ਹੁਣ ਤੱਕ ਕਮੇਟੀ 75 ਬੱਚਿਆਂ ਨੂੰ ਵਜ਼ੀਫੇ ਦੇ ਚੁੱਕੀ ਹੈ ਤੇ ਇਹ ਸਭ ਵਜ਼ੀਫੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਹੀ ਸੰਭਵ ਹੋਇਆ ਹੈ। ਇਸ ਮੌਕੇ ਕਰਮ ਸਿੰਘ ਪੁਰਬਾ, ਇੰਦਰਜੀਤ ਸਿੰਘ ਪੁਰਬਾ, ਇੰਦਰਜੀਤ ਸਿੰਘ ਤੱਗੜ, ਸੁਖਦੇਵ ਸਿੰਘ ਸਰਾਂ, ਇਕਬਾਲ ਸਿੰਘ ਪੁਰਬਾ ਤੇ ਤਪਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮੰਡੀਆਂ ਦੇ ਪ੍ਰਬੰਧ ਮੁਕੰਮਲ ਕਰਨ ਅਤੇ ਝੋਨੇ ’ਤੇ ਬੋਨਸ ਦੇਣ ਦੀ ਮੰਗ- ਗੁਰਮੀਤ ਸਿੰਘ ਗੋਲੇਵਾਲਾ ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼ - ਸਾਬਕਾ ਸਰਪੰਚ ਜਗਰੂਪ ਸਿੰਘ ਘਣੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।