ਬਾਬਾ ਸ੍ਰੀ ਚੰਦ ਸੇਵਾ ਸੁਸਾਇਟੀ ਦੀ ਮੀਟਿੰਗ ਹੋਈ
ਫ਼ਰੀਦਕੋਟ, 17 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ੍ਰੀ ਚੰਦ ਸੇਵਾ ਸੁਸਾਇਟੀ ਦੀ ਮੀਟਿੰਗ ਰਜਿੰਦਰ ਦਾਸ ਰਿੰਕੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਫ਼ੈਸਲਾ ਲਿਆ ਗਿਆ ਕਿ 20 ਸਤੰਬਰ ਨੂੰ ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ’ਤੇ ਸੁਸਾਇਟੀ ਵਲੋਂ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਵਸ ’ਤੇ ਲੋੜਵੰਦਾਂ ਨੂੰ ਸ਼ੂਗਰ ਚੈੱਕ ਕਰਨ ਵਾਲੀਆਂ ਮਸ਼ੀਨਾਂ ਮੁਫ਼ਤ ਵੰਡੀਆਂ ਜਾਣਗੀਆਂ।
?
18-09-2026