11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

6.60 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਗਿ੍ਫ਼ਤਾਰ

ਕੋਟਕਪੂਰਾ, 9 ਅਕਤੂਬਰ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਸਤੀਸ਼ ਕੁਮਾਰ ਸਮੇਤ ਪੁਲਿਸ ਪਾਰਟੀ ਸਮੇਤ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਨੇੜੇ ਬਿਜਲੀ ਗਰਿੱਡ ਦੇਵੀਵਾਲਾ ਰੋਡ ਕੋਟਕਪੂਰਾ ਪਾਸ ਪੁੱਜੀ ਤਾਂ ਸਾਹਮਣੇ ਤੋਂ ਦੋ ਮੋਨੇ ਨੌਜਵਾਨ ਖੜੇ ਦਿਖਾਈ ਦਿੱਤੇ। ਜਿਨ੍ਹਾਂ ਵਿਚੋਂ ਇਕ ਨੌਜਵਾਨ ਦੇ ਹੱਥ ਵਿਚ ਮੋਮੀ ਲਿਫ਼ਾਫ਼ੀ ਫੜੀ ਹੋਈ ਸੀ ਅਤੇ ਦੂਸਰਾ ਨੌਜਵਾਨ ਉਸ ਵਿਚੋਂ ਕੁਝ ਕੱਢ ਰਿਹਾ ਸੀ।

ਅਜੀਤ ਡੈਸਕ 10-10-2026
ਕੋਟਕਪੂਰਾ, 9 ਅਕਤੂਬਰ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਸਤੀਸ਼ ਕੁਮਾਰ ਸਮੇਤ ਪੁਲਿਸ ਪਾਰਟੀ ਸਮੇਤ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਨੇੜੇ ਬਿਜਲੀ ਗਰਿੱਡ ਦੇਵੀਵਾਲਾ ਰੋਡ ਕੋਟਕਪੂਰਾ ਪਾਸ ਪੁੱਜੀ ਤਾਂ ਸਾਹਮਣੇ ਤੋਂ ਦੋ ਮੋਨੇ ਨੌਜਵਾਨ ਖੜੇ ਦਿਖਾਈ ਦਿੱਤੇ। ਜਿਨ੍ਹਾਂ ਵਿਚੋਂ ਇਕ ਨੌਜਵਾਨ ਦੇ ਹੱਥ ਵਿਚ ਮੋਮੀ ਲਿਫ਼ਾਫ਼ੀ ਫੜੀ ਹੋਈ ਸੀ ਅਤੇ ਦੂਸਰਾ ਨੌਜਵਾਨ ਉਸ ਵਿਚੋਂ ਕੁਝ ਕੱਢ ਰਿਹਾ ਸੀ। ਪੁਲਿਸ ਪਾਰਟੀ ਨੂੰ ਦੇਖ ਇੱਕਦਮ ਘਬਰਾ ਕੇ ਦੋਵੇਂ ਜਣੇ ਖਿਸਕਣ ਲੱਗੇ ਸਨ ਤਾਂ ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ। ਤਲਾਸ਼ੀ ਲਈ ਤਾਂ ਇਨ੍ਹਾਂ ਕੋਲੋਂ 06.60 ਗਰਾਮ ਹੈਰੋਇਨ ਮਿਲੀ। ਇਸ ਸਬੰਧ ’ਚ ਪੁਲਿਸ ਨੇ ਪਰਵਿੰਦਰ ਸਿੰਘ ਅਤੇ ਅੰਸ਼ੂ ਪੁਰੀ ਵਾਸੀ ਕੋਟਕਪੂਰਾ ਨੂੰ ਗਿ੍ਫ਼ਤਾਰ ਕਰਕੇ ਇਨ੍ਹਾਂ ਵਿਰੁੱਧ ਥਾਣਾ ਸ਼ਹਿਰੀ ਕੋਟਕਪੂਰਾ ਵਿਖੇ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਕੋਟਕਪੂਰਾ ਦੀ ਦਾਣਾ ਮੰਡੀ ’ਚ ਬਾਸਮਤੀ ਅਤੇ ਰਵਾਇਤੀ ਝੋਨੇ ਦੀ ਹੋ ਰਹੀ ਹੈ ਨਾਲੋ-ਨਾਲ ਖ਼ਰੀਦ-ਬਾਸਮਤੀ 4400 ਨੂੰ ਵਿਕੀ ਅਗਲੀ ਖ਼ਬਰ ਗੱਠਾਂ ਵਾਲਾ ਟਰਾਲਾ ਪਲਟਣ ਨਾਲ ਇਕ ਵਿਅਕਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।