25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪ੍ਰਕਾਸ਼ ਉਤਸਵ ਨੂੰ ਸਮਰਪਿਤ ਡਰੋਨ ਸ਼ੋਅ ਅੱਜ

ਸ੍ਰੀ ਮੁਕਤਸਰ ਸਾਹਿਬ, 24 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ਵਿਚ ਸੂਬੇ ਅੰਦਰ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ 25 ਅਕਤੂਬਰ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ।

ਅਜੀਤ ਡੈਸਕ 25-10-2026
ਸ੍ਰੀ ਮੁਕਤਸਰ ਸਾਹਿਬ, 24 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ਵਿਚ ਸੂਬੇ ਅੰਦਰ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ 25 ਅਕਤੂਬਰ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ 25 ਅਕਤੂਬਰ ਨੂੰ ਸ਼ਾਮ 5 ਵਜੇ ਖੇਡ ਸਟੇਡੀਅਮ ਵਿਚ ਪਹੁੰਚ ਕੇ ਡਰੋਨ ਸ਼ੋਅ ਦਾ ਜ਼ਰੂਰ ਅਨੰਦ ਮਾਨਣ।
ਪਿਛਲੀ ਖ਼ਬਰ ਪ੍ਰਾਇਮਰੀ ਖੇਡਾਂ ’ਚ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੀ ਫੁੱਟਬਾਲ ਟੀਮ ਦਾ ਦੂਜਾ ਸਥਾਨ ਅਗਲੀ ਖ਼ਬਰ ਰਜਿੰਦਰ ਕੌਰ ਵਿਰਕ ਨਮਿਤ ਅੰਤਿਮ ਅਰਦਾਸ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।