22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਛੇਵੀਂ ਵਾਰ ਪ੍ਰਧਾਨ ਬਣਨ ’ਤੇ ਵਧਾਈ

ਪੰਜਗਰਾਈਂ ਕਲਾਂ, 21 ਨਵੰਬਰ (ਸੁਖਮੰਦਰ ਸਿੰਘ ਬਰਾੜ)-ਵਿਧਾਨ ਸਭਾ ਹਲਕਾ ਜੈਤੋ ਦੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰ ਪ੍ਰਧਾਨ ਬਣਨ ’ਤੇ ਵਿਧਾਨ ਸਭਾ ਹਲਕਾ ਜੈਤੋ ਦੇ ਸੇਵਾਦਾਰ ਸੂਬਾ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ (ਐਸ. ਸੀ.

ਅਜੀਤ ਡੈਸਕ 22-11-2026
ਪੰਜਗਰਾਈਂ ਕਲਾਂ, 21 ਨਵੰਬਰ (ਸੁਖਮੰਦਰ ਸਿੰਘ ਬਰਾੜ)-ਵਿਧਾਨ ਸਭਾ ਹਲਕਾ ਜੈਤੋ ਦੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰ ਪ੍ਰਧਾਨ ਬਣਨ ’ਤੇ ਵਿਧਾਨ ਸਭਾ ਹਲਕਾ ਜੈਤੋ ਦੇ ਸੇਵਾਦਾਰ ਸੂਬਾ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ (ਐਸ.ਸੀ. ਵਿੰਗ) ਸੁਖਵਿੰਦਰ ਸਿੰਘ ਸੁੱਖਾ ਕੋਟ ਸੁਖੀਆ, ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਸੂਬਾ ਸੀਨੀਅਰ ਮੀਤ ਪ੍ਰਧਾਨ (ਇਸਤਰੀ ਵਿੰਗ) ਬੀਬੀ ਅਮਰਜੀਤ ਕੌਰ ਪੰਜਗਰਾਈਂ, ਸਾਬਕਾ ਬਲਾਕ ਸੰਮਤੀ ਮੈਂਬਰ ਬਲਵਿੰਦਰ ਕੌਰ ਬਰਾੜ, ਪੀ.ਏ.ਸੀ. ਮੈਂਬਰ ਮੈਂਗਲ ਸਿੰਘ ਢਿੱਲਵਾਂ, ਸਰਕਲ ਪ੍ਰਧਾਨ ਮਨਦੀਪ ਸਿੰਘ ਰੂਬੀ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸ਼ਿਵਰਾਜ ਸਿੰਘ ਗਿੱਲ, ਜ਼ਿਲ੍ਹਾ ਜਨਰਲ ਸਕੱਤਰ ਬਲਵਿੰਦਰ ਸਿੰਘ ਬੱੱਬਲੀ ਗਿੱਲ, ਪੰਚ ਬਰਜਿੰਦਰ ਸਿੰਘ ਮਾਕ੍ਹਾ, ਜਬਰਜੰਗ ਸਿੰਘ ਗੋਰਖਾ ਗਿੱਲ ਕੈਨੇਡਾ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਬਰਾੜ, ਪਰਮਜੀਤ ਸਿੰਘ ਢਿੱਲੋਂ ਕੈਨੇਡਾ, ਸਰਪੰਚ ਬਲਜੀਤ ਸਿੰਘ ਘਣੀਏ ਵਾਲਾ, ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਬਰਾੜ, ਕੌਮੀ ਜਥੇਬੰਦਕ ਸਕੱਤਰ ਡਾ. ਕਰਮ ਸਿੰਘ ਢਿੱਲਵਾਂ, ਮੀਤ ਪ੍ਰਧਾਨ ਹਰਦੀਪ ਸਿੰਘ ਮੰਤਰੀ, ਲਛਮਣ ਸਿੰਘ ਯੋਧਾ, ਸਾਬਕਾ ਪੰਚ ਭੋਲਾ ਸੰਧੂ, ਤਰਲੋਚਨ ਸਿੰਘ ਪੱਪਾ ਸਰਾਂ, ਜਗਤਾਰ ਸਿੰਘ ਸਰਾਂ, ਗੁਰਪ੍ਰੀਤ ਸਿੰਘ ਸੋਢੀ, ਪੱਪਾ ਢਿੱਲੋਂ, ਕੁਲਵੰਤ ਸਿੰਘ ਬੁੱਟਰ, ਸਾਬਕਾ ਸਰਪੰਚ ਪ੍ਰੀਤਮ ਸਿੰਘ ਢਿੱਲਵਾਂ, ਅਨੋਖ ਸਿੰਘ ਢਿੱਲਵਾਂ, ਹਰਵਿੰਦਰ ਸਿੰਘ ਧਾਲੀਵਾਲ, ਜਸਵਿੰਦਰ ਸਿੰਘ ਬੱਗੇਆਣਾ, ਬਲੌਰ ਸਿੰਘ ਜਿਉਣ ਵਾਲਾ, ਮਹਿੰਦਰ ਸਿੰਘ ਸਾਬਕਾ ਸਰਪੰਚ ਜਿਉਣ ਵਾਲਾ, ਸਾਬਕਾ ਸਰਪੰਚ ਬਲਜੀਤ ਸਿੰਘ ਔਲਖ, ਪਰਮਜੀਤ ਸਿੰਘ ਜਿਉਣ ਵਾਲਾ ਨੇ ਵਧਾਈ ਦਿੱਤੀ।
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਤੋਂ ਕਾਂਗਰਸ ਦੀ ਟਿਕਟ ਲਈ ਸ਼ਰਨਜੀਤ ਸਿੰਘ ਸੰਧੂ ਵਲੋਂ ਦਾਅਵੇਦਾਰੀ ਪੇਸ਼ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰ... ਅਗਲੀ ਖ਼ਬਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਲਗਾਤਾਰ ਛੇਵੀਂ ਵਾਰ ਪ੍ਰਧਾਨ ਬਣਨ ’ਤੇ ਮੁਬਾਰਕਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।