31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਮਾਤਾ ਲਾਜੋ ਦਾ 20ਵਾਂ ਪਹਿਲੀ ਫਰਵਰੀ ਨੂੰ

ਅਜੀਤ ਡੈਸਕ 31-01-2026
ਪਟਿਆਲਾ, 30 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਮਾਤਾ ਲਾਜੋ ਜੋ ਬੀਤੇ ਦਿਨੀਂ ਸਵਰਗ ਸਿਧਾਰ ਗਏ ਸਨ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਭੋਗ ਪਾਉਣ ਤੋਂ ਬਾਅਦ ਉਨ੍ਹਾਂ ਦਾ 20ਵਾਂ ਕੀਤਾ ਜਾ ਰਿਹਾ ਹੈ | 1 ਫਰਵਰੀ ਨੂੰ ਪਿੰਡ ਧਬਲਾਨ ਮਾਤਾ ਦੇ ਗ੍ਰਹਿ ਵਿਖੇ ਸਵੇਰੇ 9 ਤੋਂ 11 ਵਜੇ ਤੱਕ 20ਵਾਂ ਦੀ ਰਸਮ ਅਦਾ ਕੀਤੀ ਜਾਵੇਗੀ | ਅਮਰਜੀਤ, ਦਾਰਾ ਖਾਨ, ਦੀਦਾਰ ਸਿੰਘ ਨੇ ਦਸਿਆ ਕਿ ਜੋ ਰਿਸ਼ਤੇਦਾਰ ਜਾਂ ਸੱਜਣ ਮਿੱਤਰ ਭੋਗ ਸਮਾਗਮ 'ਚ ਸ਼ਾਮਲ ਨਹੀਂ ਹੋ ਸਕੇ ਉਹ 20ਵੇਂ ਦੀ ਰਸਮ 'ਚ ਸ਼ਾਮਿਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰ ਸਕਦੇ ਹਨ |
ਪਿਛਲੀ ਖ਼ਬਰ ਬਲੀਦਾਨ ਦਿਵਸ : ਸ਼ਰਧਾਂਜਲੀ ਸਮਾਰੋਹ ਮੌਕੇ ਦੋ ਮਿੰਟ ਦਾ ਮੋਨ ਧਾਰ ਕੇ ਦੇਸ਼ ਦੇ ਸੁਤੰਤਰਤਾ ਸੰਗਰਾਮ ਦੇ ਸ਼ਹੀਦਾਂ ਨੂੰ ਸ... ਅਗਲੀ ਖ਼ਬਰ ਹਰਭਜਨ ਸਿੰਘ ਨੂੰ ਆਈ. ਐੱਫ. ਐੱਸ. ਵਜੋਂ ਮਿਲੀ ਤਰੱਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।