ਦੇਵੀਗੜ੍ਹ 'ਚ ਕਿਸਾਨਾਂ ਦਾ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਜਨਤਕ ਰੋਸ, ਮੋਦੀ ਤੇ ਟਰੰਪ ਦੇ ਫੂਕੇ ਪੁਤਲੇ
ਦੇਵੀਗੜ੍ਹ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਡੋਨਾਲਡ ਟਰੰਪ ਦਾ ਪੁਤਲਾ ਫੂਕਦੇ ਹੋਏ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਅਹੁਦੇਦਾਰ ਅਤੇ ਮੁਲਾਜ਼ਮ ਜਥੇਬੰਦੀਆਂ | ਤਸਵੀਰ ਮੌਜੀ ਦੇਵੀਗੜ੍ਹ
<br/>
13-02-2026
ਇਸ ਮੁਜ਼ਾਹਰੇ 'ਚ ਕਿਸਾਨਾਂ, ਮਜ਼ਦੂਰਾਂ ਅਤੇ ਟਰੇਡ ਯੂਨੀਅਨਾਂ ਦੇ ਵੱਡੀ ਗਿਣਤੀ 'ਚ ਮੈਂਬਰਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਵੀਰ ਸਿੰਘ ਰਾਜੂ ਖੇੜੀ, ਲਾਭ ਸਿੰਘ ਬੀਬੀਪੁਰ, ਜਰਨੈਲ ਸਿੰਘ ਔਲਖ ਸੂਬਾ ਪ੍ਰਧਾਨ, ਪ੍ਰਕਾਸ਼ ਸਿੰਘ ਅਕੌਤ, ਸਰਪੰਚ ਨਰਿੰਦਰ ਸਿੰਘ ਭਿੰਡਰ, ਕਰਨੈਲ ਸਿੰਘ ਭੱਟਮਾਜਰਾ, ਗੁਰਨਾਮ ਸਿੰਘ ਪ੍ਰਧਾਨ, ਕੁਲਵੰਤ ਸਿੰਘ ਸਫੇੜਾ, ਜਗਰੂਪ ਸਿੰਘ ਤੇਜਾ, ਸ਼ਮਸ਼ੇਰ ਸਿੰਘ, ਗੁਰਵਿੰਦਰ ਸਿੰਘ, ਬਲਜੀਤ ਸਿੰਘ ਅਤੇ ਰਜਿੰਦਰ ਸਿੰਘ ਮਹਿਮੂਦਪੁਰ ਸਮੇਤ ਕਈ ਆਗੂ ਹਾਜ਼ਰ ਸਨ |