24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਪ੍ਰੀਤ ਟਰੈਕਟਰ ਤੇ ਕੰਬਾਈਨ ਗਰੁੱਪ ਵਲੋਂ ਸ਼ਮਸ਼ਾਨਘਾਟ ਦੇ ਨਵੀਨੀਕਰਨ ਲਈ ਰਾਸ਼ੀ

ਪ੍ਰੀਤ ਗਰੁੱਪ ਦੇ ਮੁਖੀ ਹਰੀ ਸਿੰਘ ਅਮਲ ਸੁਸਾਇਟੀ ਦੇ ਪ੍ਰਧਾਨ ਬਲਜੀਤ ਸਿੰਘ ਖਹਿਰਾ ਨੂੰ ਸਥਾਨਕ ਸ਼ਮਸ਼ਾਨਘਾਟ ਦੇ ਨਵੀਨੀਕਰਨ ਲਈ ਰਾਸ਼ੀ ਦਾ ਚੈੱਕ ਭੇਟ ਕਰਦੇ ਹੋਏ | ਤਸਵੀਰ : ਕਰਮਜੀਤ ਸਿੰਘ <br/> 13-02-2026
ਨਾਭਾ, 12 ਫਰਵਰੀ (ਕਰਮਜੀਤ ਸਿੰਘ)-ਸਥਾਨਕ ਅਲੋਹਰਾਂ ਗੇਟ ਸ਼ਮਸ਼ਾਨਘਾਟ ਦਾ ਰਖ-ਰਖਾਵ ਕਰਨ ਵਾਲੀ ਅਮਲ ਸੁਸਾਇਟੀ ਵਲੋਂ ਸ਼ਮਸ਼ਾਨਘਾਟ ਗਰਾਊਾਡ ਦਾ ਨਵੀਨੀਕਰਨ ਲਈ ਪ੍ਰੀਤ ਟਰੈਕਟਰ ਅਤੇ ਕੰਬਾਈਨ ਗਰੁੱਪ ਦੇ ਐਮ.ਡੀ. ਹਰੀ ਸਿੰਘ ਪ੍ਰੀਤ ਵਲੋਂ ਸੁਸਾਇਟੀ ਦੇ ਪ੍ਰਧਾਨ ਬਲਜੀਤ ਸਿੰਘ ਖਹਿਰਾ ਨੂੰ ਦੂਜੀ ਕਿਸ਼ਤ ਵਜੋਂ ਵੱਡੀ ਰਾਸ਼ੀ ਦਾ ਚੈੱਕ ਭੇਟ ਕੀਤਾ ਗਿਆ | ਇਸ ਤੋਂ ਪਹਿਲਾਂ ਵੀ ਪ੍ਰੀਤ ਗਰੁੱਪ ਵਲੋਂ ਅਮਲ ਸੋਸਾਇਟੀ ਨੂੰ ਵੱਡੀ ਰਾਸ਼ੀ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ | ਇਸ ਮੌਕੇ ਪ੍ਰੀਤ ਗਰੁੱਪ ਦੇ ਐਮ.ਡੀ. ਹਰੀ ਸਿੰਘ ਨੇ ਕਿਹਾ ਕਿ ਉਹ ਹਮੇਸ਼ਾ ਹੀ ਇਸ ਸੋਸਾਇਟੀ ਨਾਲ ਖੜ੍ਹੇ ਹਨ | ਅਮਲ ਸੋਸਾਇਟੀ ਦੇ ਪ੍ਰਧਾਨ ਬਲਜੀਤ ਸਿੰਘ ਖਹਿਰਾ ਨਹੀਂ ਸੋਸਾਇਟੀ ਵਲੋਂ ਹਰੀ ਸਿੰਘ ਪ੍ਰੀਤ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਸੋਸਾਇਟੀ ਦੇ ਜਨਰਲ ਸਕੱਤਰ ਛੱਜੂ ਰਾਮ ਸਿੰਘੀ, ਰੂਪ ਸਿੰਘ ਰਲਹਣ, ਕੈਪਟਨ ਜਸਵਿੰਦਰ ਸਿੰਘ ਆਦਿ
ਪਿਛਲੀ ਖ਼ਬਰ ਕਿਸਾਨਾਂ ਨੂੰ ਸਬਸਿਡੀ ਤੇ ਜਿਪਸਮ ਦਿੱਤੀ ਜਾਵੇਗੀ-ਡਾ. ਸਤੀਸ਼ ਚੌਧਰੀ ਅਗਲੀ ਖ਼ਬਰ ਨਾਭਾ ਵਿਖੇ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।